Home / ਦੁਨੀਆ ਭਰ / ਇਹ ਨਾਮੀ ਕਮੇਡੀਅਨ ਨਹੀਂ ਰਿਹਾ

ਇਹ ਨਾਮੀ ਕਮੇਡੀਅਨ ਨਹੀਂ ਰਿਹਾ

ਇਸ ਦੁਨੀਆ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੀਆ ਇਨ੍ਹਾਂ ਹਸਤੀਆਂ ਦੀ ਕਮੀ ਉਹਨਾ ਦੇ ਘਰ ਪਰਿਵਾਰ ਅਤੇ ਉਨ੍ਹਾਂ ਦੇ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਮਸ਼ਹੂਰ ਪੰਜਾਬੀ ਕਾਮੇਡੀਅਨ ਅਮ੍ਰਿਤਪਾਲ ਛੋਟੂ ਦੀ ਹੋਈ ਅਚਾਨਕ ਚਲਾ ਗਿਆ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਸਭ ਜਾਣਕਾਰੀ ਅਨੁਸਾਰ ਪੰਜਾਬੀ ਫਿਲਮ ਜਗਤ ਵਿਚ ਸੋਗ ਦੀ ਲਹਿਰਫ਼ੈਲ ਗਈ, ਜਦੋਂ ਪ੍ਰਸਿੱਧ ਅਦਾਕਾਰ ਅਮ੍ਰਿਤਪਾਲ ਛੋਟੂ ਦਾ ਦਿ ਹਾਂਤ ਹੋਣ ਦੀ ਖਬਰ ਸਾਹਮਣੇ ਆਈ।

new

ਦੱਸ ਦਈਏ ਕਿ ਮਸ਼ਹੂਰ ਅਦਾਕਾਰ ਅਮ੍ਰਿਤਪਾਲ ਛੋਟੂ ਦਾ ਦਿਹਾਂਤ ਹੋ ਗਿਆ ਹੈ। ਸੋਸ਼ਲ ਮੀਡੀਆ ਦੇ ਉੱਪਰ ਇਸ ਅਦਾਕਾਰ ਦੇ ਦਿਹਾਂਤ ਹੋਣ ਦੀ ਜਾਣਕਾਰੀ ‘PFTAA Punjabi Film And T.V Actors Association’ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਦੱਸ ਦਈਏ ਕਿ ਪੰਜਾਬੀ ਫ਼ਿਲਮ ਇੰਡਸਟਰੀ ਚ ਮਸ਼ਹੂਰ ਅਦਾਕਾਰ ਅਮ੍ਰਿਤਪਾਲ ਛੋਟੂ ਨੇ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ ਹੈ। ਜਿੱਥੇ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ।

ਸੋਸ਼ਲ ਮੀਡੀਆ ਤੇ ਇਸ ਖ਼ਬਰ ਦੇ ਸਾਹਮਣੇ ਆਉਂਦੇ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਅਦਾਕਾਰ ਦੇ ਦਿਹਾਂਤ ਦੀ ਜਾਣਕਾਰੀ ਮਿਲਦੇ ਹੀ ਵੱਖ ਵੱਖ ਫ਼ਿਲਮੀ ਹਸਤੀਆਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰ ਗਹਿਰੇਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਉਨਾਂ ਦੇ ਦਿਹਾਂਤ ਤੋਂ ਪੰਜਾਬੀ ਫਿਲਮ ਜਗਤ ਵਿਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ। ਉਨ੍ਹਾਂ ਦੀ ਕਮੀ ਵੀ ਉਨ੍ਹਾਂ ਦੇ ਪਰਿਵਾਰ ਵਿਚ ਵੀ ਕਦੇ ਪੂਰੀ ਨਹੀਂ ਹੋ ਸਕਦੀ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!