Home / ਦੁਨੀਆ ਭਰ / ਸਿੱਧੂ ਦੇ ਬਾਪੂ ਨੇ ਆਖੀ ਵੱਡੀ ਗੱਲ

ਸਿੱਧੂ ਦੇ ਬਾਪੂ ਨੇ ਆਖੀ ਵੱਡੀ ਗੱਲ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ।

new

ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ {ਪੰਨਾ 690}

newhttps://punjabiinworld.com/wp-admin/options-general.php?page=ad-inserter.php#tab-4

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ ‘ਹਾਇ ਹਾਇ’ ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ

new

ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ)ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ।੪।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!