Home / ਦੁਨੀਆ ਭਰ / ਕੈਨੇਡਾ ਜਾਣ ਵਾਲਿਆਂ ਲਈ ਵੱਡੀ ਖਬਰ

ਕੈਨੇਡਾ ਜਾਣ ਵਾਲਿਆਂ ਲਈ ਵੱਡੀ ਖਬਰ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਕਨੇਡਾ ਜਾ ਰਹੇ ਹਨ ਅਤੇ ਬਹੁਤ ਸਾਰੇ ਅਜਿਹੇ ਨੌਜਵਾਨ ਵੀ ਹਨ ਜੋ ਕਨੇਡਾ ਦੀ ਨਾਗਰਿਕਤਾ ਲੈਣਾ ਚਾਹੁੰਦੇ ਹਨ ਅਤੇ ਪੱਕੇ ਤੌਰ ਤੇ ਕਨੇਡਾ ਦੇ ਵਿੱਚ ਰਹਿਣਾ ਚਾਹੁੰਦੇ ਹਨ ਤਾਂ ਜੋ ਉਨ੍ਹਾਂ ਨੂੰ ਵਧੀਆ ਸਿਸਟਮ ਮਿਲ ਸਕੇ ਅਤੇ ਉਹ ਆਉਣ ਵਾਲੇ ਸਮੇਂ ਦੇ ਵਿੱਚ ਵਧੀਆ ਪੈਸਾ ਕਮਾ ਸਕਣ ਲੱਖਾਂ ਰੁਪਿਆ ਖਰਚ ਕਰਕੇ ਕਨੇਡਾ ਵਿੱਚ ਜਾ ਰਹੇ ਹਨ ਪਰ ਕਈ ਵਾਰ ਕੁਝ ਅਜਿਹੀਆਂ ਮੁਸੀਬਤਾਂ ਸਾਹਮਣੇ ਆਉਂਦੀਆਂ ਹਨ ਕਿ ਬਹੁਤੇ ਲੋਕਾਂ ਨੂੰ ਕਨੇਡਾ ਦੀ ਨਾਗਰਿਕਤਾ ਸਮੇਂ ਸਿਰ ਨਹੀਂ ਮਿਲਦੀ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਜਾਂਦੀਆਂ ਹਨ ਅਤੇ ਹੁਣ ਕੁੱਝ ਰਿਪੋਰਟਾਂ ਵੀ ਸਾਹਮਣੇ ਆ ਰਹੀਆਂ ਹਨ ਜਿਸਦੇ ਵਿੱਚ

new

ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਪਿਛਲੇ ਦਸ ਸਾਲਾਂ ਤੋਂ ਵੀ ਕਨੇਡਾ ਦੇ ਵਿੱਚ ਰਹਿ ਰਹੇ ਹਨ ਪਰ ਉਨ੍ਹਾਂ ਨੂੰ ਕੈਨੇਡਾ ਦੀ ਨਾਗਰਿਕਤਾ ਨਹੀਂ ਮਿਲ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਉਹ ਪ੍ਰੇਸ਼ਾਨ ਹੋ ਰਹੇ ਹਨ ਦਸਿਆ ਜਾ ਰਿਹਾ ਹੈ ਕਿ ਪਿਛਲੇ ਸਾਲਾਂ ਦੇ ਬੱਚੇ 60 ਪ੍ਰਤੀਸ਼ਤ ਲੋਕਾਂ ਨੂੰ ਨਾਗਰਿਕਤਾ ਮਿਲੇ ਸੀ ਪਰ ਹੁਣ ਇਹ ਅੰਕੜਾ ਕਾਫੀ ਜ਼ਿਆਦਾ ਘਟ ਚੁੱਕਿਆ ਹੈ ਦੱਸਿਆ ਜਾ ਰਿਹਾ ਹੈ ਕਿ ਸਿਰਫ਼ 40 ਪ੍ਰਤੀਸ਼ਤ ਲੋਕਾਂ ਨੂੰ ਹੀ ਨਾਗਰਿਕਤਾ ਮਿਲ ਰਹੀ ਹੈ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

newhttps://punjabiinworld.com/wp-admin/options-general.php?page=ad-inserter.php#tab-4

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!