ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਸ਼ੁਰੂਆਤ ਕਰਦੇ ਹਾਂ ਅੱਜ ਦੀ ਪਹਿਲੀ ਵੱਡੀ ਖਬਰ ਤੋਂ ਮੰਤਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵ ਨਿਯੁਕਤ ਉਮੀਦਵਾਰ ਨੂੰ ਸੌਂਪੇ ਨਿਯੁਕਤੀ
ਪੱਤਰ ਹੁਣ ਤੱਕ ਛੱਬੀ ਹਜ਼ਾਰ 478 ਨੌਜਵਾਨਾ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ। ਅੱਜ ਦੀ ਦੂਜੀ ਵੱਡੀ ਖਬਰ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਵੱਡਾ ਫ਼ੈਸਲਾ ਕੱਚੇ ਮੁਲਾਜ਼ਮਾਂ ਹੋਣਗੇ ਪੱਕੇ। ਅੱਜ ਦੀ ਤੀਜੀ ਵੱਡੀ ਖਬਰ ਮਾਨ ਸਰਕਾਰ ਵੱਲੋਂ ਪੰਜਾਬ ਦੁਕਾਨਾਂ ਅਤੇ
ਕਾਰੋਬਾਰੀ ਅਦਾਰਿਆਂ ਨਿਯਮ 1958 ਵਿੱਚ ਸੋਧ ਨੂੰ ਪ੍ਰਵਾਨਗੀ। ਅੱਜ ਦੀ ਚੌਥੀ ਵੱਡੀ ਖਬਰ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਫੈਡਰਲ ਅਸੈਂਬਲੀ ਚ ਸੰਬੋਧਨ ਕਿਹਾ ਯੂਕਰੇਨ ਨੂੰ ਨਵਾਂ ਸੀਰੀਆ ਬਣਾਉਣਾ ਚਾਹੀਦਾ ਅਮਰੀਕਾ।
ਅੱਜ ਦੀ ਪੰਜਵੀਂ ਵੱਡੀ ਖਬਰ ਸੀਬੀਆਈ ਨੇ ਪੰਜਾਬ ਵਿੱਚ ਤੀਹ ਥਾਵਾਂ ਉੱਤੇ ਕੀਤੀ ਛਾਪੇਮਾਰੀ। ਅੱਜ ਦੀ ਛੇਵੀਂ ਵੱਡੀ ਖਬਰ ਹਾਰ ਨਾਲ ਖਤਮ ਹੋਇਆ ਸਾਨੀਆ ਮਿਰਜ਼ਾ ਦਾ ਟੈਨਿਸ ਕਰੀਅਰ ਦੁਬਈ ਚੈਂਪੀਅਨਸ਼ਿਪ ਦੇ ਪਹਿਲੇ ਦੌਰ ਤੋਂ ਬਾਹਰ। ਅੱਜ ਦੀ ਸੱਤਵੀਂ ਵੱਡੀ ਖਬਰ ਸਰਕਾਰ ਦੀ ਇਸ
ਯੋਜਨਾ ਤੋਂ ਸਾਰਿਆਂ ਨੂੰ ਮਿਲੇਗਾ ਬੰਪਰ ਫਾਇਦਾ ਜਾਣੋ ਨਵੀਂ ਸਕੀਮ ਬਾਰੇ ਸਭ ਕੁਝ। ਅੱਜ ਦੀ ਅੱਠਵੀਂ ਵੱਡੀ ਖਬਰ ਜਾਗ ਪੰਜਾਬ ਤੇ ਪਰੇਸ਼ਾਨ ਕਰਨ ਲੱਗੀ ਗਰਮੀ ਟੁੱਟਿਆ ਕਈ ਸਾਲਾਂ ਦਾ ਰਿਕਾਰਡ ਅਜੇ ਹੋਰ ਵਧੇਗਾ ਤਾਪਮਾਨ ਦੋਸਤੋ ਹੋਰ ਖਬਰਾਂ ਜਾਣਨ ਦੇ ਲਈ ਵੀਡੀਓ ਵੇਖੋ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.