Home / ਦੁਨੀਆ ਭਰ / ਮਸ਼ਹੂਰ ਲੀਡਰ ਬਾਰੇ ਆਈ ਵੱਡੀ ਖਬਰ

ਮਸ਼ਹੂਰ ਲੀਡਰ ਬਾਰੇ ਆਈ ਵੱਡੀ ਖਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਗੁਜਰਾਤ ਦੇ ਸਾਬਕਾ ਰਾਜਪਾਲ ਓ.ਪੀ. ਕੋਹਲੀ ਦੇ ਦੇਹਾਂਤ ‘ਤੇ ਸੋਗਪ੍ਰਗਟ ਕੀਤਾ। ਉਨ੍ਹਾਂ ਨੇ ਕਿਹਾ ਕਿ ਕੌਮੀ ਰਾਜਧਾਨੀ ਖੇਤਰ ਦਿੱਲੀ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਮਜ਼ਬੂਤ ਕਰਨ ਵਿਚ ਉਨ੍ਹਾਂ ਦੀ ਅਹਿਮ ਭੂਮਿਕਾ ਨਿਭਾਈ।

new

ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਕ ਟਵੀਟ ‘ਚ ਕਿਹਾ, ਓ.ਪੀ. ਕੋਹਲੀ ਦੇ ਦੇਹਾਂਤ ਤੋਂ ਦੁਖੀ ਹਾਂ। ਦਿੱਲੀ ਵਿਚ ਭਾਜਪਾ ਨੂੰ ਮਜ਼ਬੂਤ ਕਰਨ ਵਿਚ ਉਨ੍ਹਾਂ ਨੇ ਮੁੱਖ ਭੂਮਿਕਾ ਨਿਭਾਈ।” ਉਨ੍ਹਾਂ ਕਿਹਾ ਕਿ, “ਸੰਸਦ ਮੈਂਬਰ ਤੇ ਰਾਜਪਾਲ ਵਜੋਂ ਉਨ੍ਹਾਂ ਨੇ ਲੋਕ ਭਲਾਈ ਦੇ ਮੁੱਦਿਆਂ ‘ਤੇ ਧਿਆਨ ਕੇਂਦਰਿਤ ਕੀਤਾ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਨਾਲ ਹਨ।”

ਜ਼ਿਕਰਯੋਗ ਹੈ ਕਿ 87 ਸਾਲਾ ਕੋਹਲੀ ਪਿਛਲੇ ਕੁੱਝ ਸਮੇਂ ਤੋਂ ਠੀਕ ਨਹੀਂ ਸਨ ਅਤੇ ਨੋਇਡਾ ਦੇ ਇਕ ਨਿਜੀ ਹੌਸਪੀਟਲ ਵਿਚ ਉਨ੍ਹਾਂ ਦਾ ਅਲਾਜ ਚੱਲ ਰਿਹਾ ਸੀ, ਜਿੱਥੇ ਸੋਮਵਾਰ ਨੂੰ ਉਨ੍ਹਾਂ ਨੇ ਅਖ਼ੀਰਲੇ ਸਾਹ ਲਏ।

newhttps://punjabiinworld.com/wp-admin/options-general.php?page=ad-inserter.php#tab-4

ਦੱਸ ਦਈਏ ਕਿ ਦੋਸਤੋ ਉਹਨਾਂ ਨੇ ਕਿਹਾ ਕਿ ਕੌਮੀ ਰਾਜਧਾਨੀ ਖੇਤਰ ਦਿੱਲੀ ਵਿਚ ਭਾਰਤੀ ਜਨਤਾ ਪਾਰਟੀ ਨੂੰ ਮਜਬੂਤ ਕਰਨ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਨਿਭਾਈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਵੀ ਕਿਹਾ ਉਹ ਕੋਹਲੀ ਦੇ ਦਿਹਾਂਤ ਤੋਂਦੁਖੀ ਹਨ। ਉਹਨਾਂ ਨੇ ਦਿੱਲੀ ਵਿੱਚ ਭਾਜਪਾ ਨੂੰ।।

new

ਮਜ਼ਬੂਤ ਕਰਨੀ ਮੁੱਖ ਭੂਮਿਕਾ ਨਿਭਾਈ ਹੈ। ਦੱਸ ਦਈਏ ਸੰਸਦ ਮੈਂਬਰ ਅਤੇ ਰਾਜਪਾਲ ਵਜੋਂ ਲੋਕਾਂ ਦੇ ਲੋਕ ਭਲਾਈ ਮੁੱਦਿਆਂ ਤੇ ਧਿਆਨ ਕੇਂਦਰਿਤ ਕੀਤਾ ਅਤੇ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਨ ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!