Home / ਦੁਨੀਆ ਭਰ / ਭਾਈ ਤੂਫਾਨ ਸਿੰਘ ਬਾਰੇ ਆਈ ਵੱਡੀ ਖਬਰ

ਭਾਈ ਤੂਫਾਨ ਸਿੰਘ ਬਾਰੇ ਆਈ ਵੱਡੀ ਖਬਰ

ਅਜਨਾਲਾ ’ਚ ‘ਵਾਰਿਸ ਪੰਜਾਬ ਦੇ’ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਹਜ਼ਾਰਾਂ ਸਮਰਥਕਾਂ ਅਤੇ ਪੁਲਿਸ ਵਿਚਾਲੇਹੰਗਾਮਾ ਹੋਇਆ। ਇਸ ਦੌਰਾਨ ਭਾਈ ਅੰਮ੍ਰਿਤਪਾਲ ਨੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਬੈਠਕ ਕੀਤੀ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨਾਲ ਭਾਈ ਅੰਮ੍ਰਿਤਪਾਲ ਸਿੰਘ ਦੀ ਸਹਿਮਤੀ ਬਣੀ। ਮਾਮਲੇ ਸਬੰਧੀ ਜਾਂਚ ਦੇ ਲਈ ਐਸਆਈਟੀ ਦਾ ਗਠਨ ਕੀਤਾ ਗਿਆ।

new

ਭਾਈ ਅੰਮ੍ਰਿਤਪਾਲ ਸਿੰਘ ਨੇ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਹੈ ਕਿ ਪੁਲਿਸ ਥਾਣੇ ’ਚੋਂ ਧਰਨਾ ਖਤਮ ਕਰ ਦਿੱਤਾ ਗਿਆ ਹੈ। ਅਜਨਾਲਾ ’ਚ ਅੰਮ੍ਰਿਤ ਸੰਚਾਰ ਦਾ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਆਪਣੇ ਸਾਥੀਆਂ ਨੂੰ ਰਿਹਾਅ ਕਰਵਾ ਕੇ ਹੀ ਇੱਥੋਂ ਜਾਵਾਂਗੇ।

ਭਾਈ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਹੈ ਕਿ ਪੁਲਿਸਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਭਲਕੇ ਭਾਈ ਲਵਪ੍ਰੀਤ ਉਰਫ਼ ਤੂਫਾਨ ਨੂੰ ਰਿਹਾਅ ਕਰ ਦਿੱਤਾ ਜਾਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅੱਜ ਦੇ ਟਕਰਾਅ ’ਤੇ ਵੀ ਕਾਰਵਾਈ ਕਰਨ ਦੀ ਜੁਰਅਤ ਨਾ ਕਰੇ। ਉੱਥੇ ਹੀ ਦੂਜੇ ਪਾਸੇ ਭਾਈ ਅੰਮ੍ਰਿਤਪਾਲ ਸਿੰਘ ਨੇ ਸ਼ਾਂਤੀ ਬਣਾਏ ਰੱਖਣ ਦਾ ਭਰੋਸਾ ਦਿੱਤਾ ਹੈ।

newhttps://punjabiinworld.com/wp-admin/options-general.php?page=ad-inserter.php#tab-4

ਦੱਸ ਦਈਏ ਕਿ ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਹਰਪਾਲ ਸਿੰਘ ਬਲੈਰ ਨੇ ਕਿਹਾ ਕਿ ਅਸੀਂ ਐਡਮਿਨ ਨਾਲ ਗੱਲ ਕਰਨ ‘ਤੇ ਆਏ ਕਿ ਲਵਪ੍ਰੀਤ ਤੂਫਾਨ ਤੇਐੱਫ.ਆਈ.ਆਰ. ਇਸ ਵਿੱਚ ਅੰਮ੍ਰਿਤਪਾਲ ਸਿੰਘ ਦਾ ਨਾਂ ਵੀ ਸ਼ਾਮਲ ਸੀ। ਕੋਈ ਝੂਠਾਕੇਸ ਦਰਜਨਹੀਂ ਹੋਣਾ ਚਾਹੀਦਾ। ਪ੍ਰਸ਼ਾਸਨ ਨੇ ਸਵੀਕਾਰ ਕੀਤਾ ਕਿ ਲਵਪ੍ਰੀਤ ਸ਼ਾਮਲ ਨਹੀਂ ਸੀ, ਇਸ ਲਈ ਉਹ ਉਸ ਨੂੰ ਕੱਲ੍ਹ ਰਿਹਾਅ ਕਰਨਗੇਅਤੇਐਫਆਈਆਰ ਰੱਦ ਕਰਨਗੇ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!