Home / ਦੁਨੀਆ ਭਰ / ਇਨ੍ਹਾਂ ਲੋਕਾਂ ਲਈ ਵੱਡੀ ਖਬਰ

ਇਨ੍ਹਾਂ ਲੋਕਾਂ ਲਈ ਵੱਡੀ ਖਬਰ

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ

ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਸ਼ੁਰੂਆਤ ਕਰਦੇ ਹਾਂ ਅੱਜ ਦੀ ਪਹਿਲੀ ਵੱਡੀ ਖਬਰ ਤੋਂ ਅੰਮ੍ਰਿਤਪਾਲ ਸਿੰਘ ਅੱਗੇ ਝੁਕੀ ਪੁਲੀਸ ਗ੍ਰਿਫਤਾਰ ਲਵਪ੍ਰੀਤ ਤੂਫ਼ਾਨ ਨੂੰ ਕੀਤਾ ਜਾਵੇਗਾ ਰਿਆਹ ਮਾਮਲੇ ਦੀ ਜਾਂਚ ਲਈ

ਬਣਾਈ ਐਸ ਆਈ ਟੀ। ਅੱਜ ਦੀ ਦੂਜੀ ਵੱਡੀ ਖਬਰ ਰਿਸ਼ਵਤ ਮਾਮਲੇ ਚ ਗ੍ਰਿਫਤਾਰ ਵਿਧਾਇਕ ਅਮਿਤ ਰਤਨ ਨੂੰ ਭੇਜਿਆ 27 ਫਰਵਰੀ ਤੱਕ ਪੁਲਸ ਰਿਮਾਂਡ ਤੇ ਰਿਸਮ ਗਰਗ ਦੇ ਰਿਮਾਂਡ ਚ ਵੀ ਇੱਕ ਦਿਨ ਦਾ ਵਾਧਾ। ਅੱਜ ਦੀ ਤੀਜੀ ਵੱਡੀ ਖਬਰ ਸਰਹੱਦੀ ਪਿੰਡਾਂ

ਵਿਚ ਸ਼ਾਮ 5 ਵਜੇ ਤੋਂ ਬਾਅਦ ਨਹੀਂ ਚੱਲਣਗੇ ਡੀਜੇ ਹੋਰ ਵੀ ਲਗਾਈਆਂ ਪਾਬੰਦੀਆਂ। ਅੱਜ ਦੀ ਚੌਥੀ ਵੱਡੀ ਖਬਰ ਹੁਣ ਗੈਂਗਸਟਰਾ ਦੀ ਖੈਰ ਨਹੀਂ ਪੰਜਾਬ ਹਿਮਾਚਲ ਚ ਕਰਾਇਮ ਪੈਟਰੋਲ ਦੇ ਲਈ ਦੋਵਾਂ ਸੂਬਿਆਂ ਦੀ ਪੁਲਸ ਨੇ ਬਣਾਇਆ ਇਹ ਪਲਾਨ।

ਅੱਜ ਦੀ ਪੰਜਵੀਂ ਵੱਡੀ ਖਬਰ ਭਾਰਤ ਭੂਸ਼ਨ ਆਸ਼ੂ ਨੂੰ ਅੱਜ ਵੀ ਨਹੀਂ ਮਿਲੀ ਰਾਹਤ ਹਾਈਕੋਰਟ ਨੇ ਜ਼ਮਾਨਤ ਅਰਜ਼ੀ ਤੇ ਫੈਸਲਾ ਰੱਖਿਆ ਸੁਰੱਖਿਅਤ। ਅੱਜ ਦੀ ਛੇਵੀਂ ਵੱਡੀ ਖਬਰ ਪਾਕਿਸਤਾਨ ਦੇ ਲੋਕਾਂ ਤੇ ਆਈ ਇਕ ਨਵੀਂ ਮੁਸੀਬਤ ਹੁਣ ਏਨੀ ਮਹਿੰਗੀ ਹੋ ਜਾਵੇਗੀ ਬਿਜਲੀ।

ਅੱਜ ਦੀ ਸੱਤਵੀਂ ਵੱਡੀ ਖਬਰ ਖਰੀਦਦਾਰਾਂ ਨੂੰ ਮਾਲਾਮਾਲ ਕਰ ਰਿਹਾ ਸੋਨਾ ਮੁੜ ਟੁੱਟਿਆ ਭਾਅ ਜਾਣੋ 10 ਗ੍ਰਾਮ ਸੋਨੇ ਦਾ ਰੇਟ। ਅੱਜ ਦੀ ਅੱਠਵੀਂ ਵੱਡੀ ਖਬਰ ਊਧਵ ਠਾਕਰੇ ਨੂੰ ਨਹੀਂ ਮਿਲੀ ਰਾਹਤ ਸੁਪਰੀਮ ਕੋਰਟ ਦੇ ਫੈਸਲੇ ਤੇ ਰੋਕ ਲਾਉਣ ਤੋਂ ਕੀਤਾ ਇਨਕਾਰ। ਦੋਸਤੋ ਹੋਰ ਖਬਰਾਂ ਜਾਣਨ ਦੇ ਲਈ ਵੀਡੀਓ ਵੇਖੋ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …