Home / ਦੁਨੀਆ ਭਰ / ਮੀਟਰਾਂ ਬਾਰੇ ਆਈ ਵੱਡੀ ਖਬਰ

ਮੀਟਰਾਂ ਬਾਰੇ ਆਈ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਵੱਖ-ਵੱਖ ਸਕੀਮਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।ਜਿਸ ਸਦਕਾ ਲੋਕ ਵੀ ਕਾਫ਼ੀ ਜ਼ਿਆਦਾ ਖੁਸ਼ ਨਜ਼ਰ ਆ ਰਹੇ ਹਨ।ਪਰ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਹੁਣ ਪੰਜਾਬ ਸਰਕਾਰ ਦੁਆਰਾ ਇਹ ਐਲਾਨ ਕਰ ਦਿੱਤਾ ਹੈ ਕਿ ਇੱਕ ਮਾਰਚ ਤੋਂ ਪੰਜਾਬ

new

ਵਿੱਚ ਸਮਾਰਟ ਪ੍ਰੀਪੇਡ ਬਿਜਲੀ ਮੀਟਰ ਲਗਾਏ ਜਾਣਗੇ।ਇਹ ਮੀਟਰ ਲੱਗਣ ਨਾਲ ਤੁਹਾਨੂੰ 1000 ਰੁਪਏ ਤੱਕ ਦਾ ਇੰਚਾਰਜ ਇਸ ਵਿੱਚ ਕਰਵਾਉਣਾ ਹੋਵੇਗਾ ਅਤੇ ਤੁਹਾਨੂੰ ਮਿਲ ਮਿਲ ਜਾਇਆ ਕਰੇਗੀ।ਜਦੋਂ ਹੀ ਇਹ ਪੈਸੇ ਖਤਮ ਹੋ ਜਾਣਗੇ ਤਾਂ ਬਿਜਲੀ ਦੀ ਸਪਲਾਈ ਆਪਣੇ ਆਪ ਹੀ ਬੰਦ ਹੋ ਜਾਵੇਗੀ।

ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਪੁਰਾਣੇ ਬਿਜਲੀ ਬਿੱਲਾਂ ਦੇ ਭੁਗਤਾਨ ਨੂੰ ਵੀ ਕਲੀਅਰ ਕਰਨ ਲਈ ਪੰਜਾਬ ਸਰਕਾਰ ਨੂੰ ਕਿਹਾ ਹੈ।ਇਸ ਤਰ੍ਹਾਂ ਇੱਕ ਵੱਡੀ ਚੁਣੌਤੀ ਪੰਜਾਬ ਸਰਕਾਰ ਲਈ ਖੜ੍ਹੀ ਹੋ ਚੁੱਕੀ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਬਿਜਲੀ ਮੀਟਰ ਲਗਾਉਣ ਲਈ ਫੰਡ ਵੀ ਜਾਰੀ ਕੀਤਾ ਹੈ।

newhttps://punjabiinworld.com/wp-admin/options-general.php?page=ad-inserter.php#tab-4

ਪਾਵਰਕੌਮ ਵੱਲੋਂ ਇਹ ਦੱਸਿਆ ਗਿਆ ਹੈ ਕਿ ਇੱਕ ਮਾਰਚ 2023 ਤੋਂ ਲੈ ਕੇ 24 ਮਾਰਚ 2024 ਤੱਕ ਇਹ ਮੀਟਰ ਲੱਗ ਜਾਣਗੇ।ਤੁਹਾਨੂੰ ਦੱਸ ਦਈਏ ਕਿ ਇੱਕ ਪ੍ਰੀਪੇਡ smart ਬਿਜਲੀ ਮੀਟਰ ਲਗਾਉਣ ਵਿੱਚ ਪਚਵੰਜਾ ਸੌ ਰੁਪਏ ਦਾ ਖਰਚ ਆਵੇਗਾ।ਜਿਸ ਨਾਲ ਪੰਜਾਬ ਸਰਕਾਰ ਨੂੰ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਸੋ ਦੋਸਤੋ ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ।

new

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!