ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ।ਦੱਸ ਦਈਏ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਫੈਸਲੇ ਤੇ ਐਲਾਨ ਕੀਤੇ ਜਾ ਰਹੇ ਹਨ। ਚੋਣਾਂ ਸਮੇਂ ਕੀਤੇ ਗਏ ਵਾਅਦਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਦੋਸਤੋ ਹੁਣ ਪੰਜਾਬ ਸਰਕਾਰ ਦੇ ਵੱਲੋਂ ਘਰਾਂ ਅਤੇ ਜ਼ਮੀਨਾਂ ਦੇ ਲਈ ਵੱਡਾ ਐਲਾਣ ਕੀਤਾ ਗਿਆ ਹੈ। ਦੱਸ ਦਈਏ ਪੰਜਾਬ ਦੇ ਮਕਾਨ ਉਸਾਰੀ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ
ਪੰਜਾਬ ਹਾਊਸਿੰਗ ਪੋਲਿਸੀ ਦੋ ਹਜ਼ਾਰ ਤੇਈ ਜਿਸਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮੰਤਰੀ ਮੰਡਲ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ। ਦੋਸਤੋ ਆਮ ਲੋਕਾਂ ਦਾ ਮਕਾਨ ਬਣਾਉਣ ਦਾ ਸੁਪਨਾ ਸਾਕਾਰ ਕਰਨ ਦੇ ਨਾਲ ਨਾਲ ਸੂਬੇ ਵਿਚ ਰੀਅਲ
ਸਟੇਟ ਸੈਕਟਰ ਹੁਲਾਰਾ ਦੇਣ ਚ ਅਹਿਮ ਭੂਮਿਕਾ ਨਿਭਾਏਗੀ। ਦੱਸ ਦਈਏ ਇਹ ਨਵੀਂ ਨੀਤੀ ਸਮਾਜ ਦੇ ਹੇਠਲੇ ਮੱਧਮ ਤੇ ਘੱਟ ਆਮਦਨ ਵਾਲੇ ਵਰਗ ਨੂੰ ਕੁਫੱਤੀ ਮਕਾਨ ਮਹੱਇਆ ਕਰਵਾਉਣ ਲਈ ਡਿਵੈਲਪਰਾ ਦੀਆਂ ਮੰਗਾਂ ਨੂੰ ਲੈ ਕੇ
ਧਿਆਨ ਵਿੱਚ ਰੱਖ ਕੇ ਬਣਾਈ ਗਈ ਹੈ ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ
ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.