ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ।ਹੁਣ ਪੰਜਾਬ ਦੇ ਵਿੱਚ 31 ਮਾਰਚ ਤੱਕ ਇਹ ਵੱਡੀ ਪਾਬੰਦੀ ਲਗਾਈ ਗਈ ਹੈ।ਦੱਸ ਦਈਏ ਜਿਲਾ ਮਜਿਸਟ੍ਰੇਟ ਸੈਨੂੰ ਦੁੱਗਲ ਨੇ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਕ ਵਿਸ਼ੇਸ਼ ਹੁਕਮ ਜਾਰੀ ਕਰਕੇ ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜੇ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀ ਦੇ ਪਟਾਕੇ ਚਲਾਉਣ, ਲੇਜ਼ਰ ਲਾਈਟਾਂ ਦਾ ਇਸਤੇਮਾਲ ਕਰਨ ਤੇ ਰੋਕ ਲਗਾ ਦਿੱਤੀ ਹੈ। ਦੱਸ ਦਈਏ ਇਹ ਹੁਕਮ 31
ਮਾਰਚ ਦੋ ਹਜ਼ਾਰ ਤੇਈ ਤੱਕ ਲਾਗੂ ਰਹਿਣਗੇ। ਦੋਸਤੋ ਬਾਰਡਰ ਪਾਰ ਤੋਂ ਰਾਤ ਦੇ ਸਮੇਂ ਡਰੌਨ ਰਾਹੀਂ ਘੁਸਪੈਠ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।dj ਦੀ ਉੱਚੀ ਆਵਾਜ਼ ਵਿਚ ਭਾਰਤ-ਪਾਕਿਸਤਾਨ ਸਰਹੱਦ ਤੇ ਡਿਊਟੀ ਤਹਿਨਾਤ ਜਵਾਨਾਂ ਨੂੰ ਡਰੌਨ ਦੀ ਗੂੰਜ ਸੁਣਾਈ ਨਹੀਂ
ਦਿੰਦੀ ਕਰਦੀ ਜਿਸ ਕਰਕੇ ਡਰੌਨ ਗਤੀਵਿਧੀ ਦਾ ਪਤਾ ਲਗਾਉਣਾ ਮੁਸ਼ਕਲ ਹੋ ਜਾਂਦਾ ਹੈ ਇਸੇ ਲਈ ਇਹ ਨਿਰਦੇਸ਼ ਰਾਸ਼ਟਰੀ ਸੁਰੱਖਿਆ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਦੱਸ ਦਈਏ ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਤੇ ਸਖਤ ਕਾਨੂੰਨੀ ਕਾਰਵਾਈ ਕੀਤੀ
ਜਾਵੇਗੀ ਹੋਰ ਜ਼ਿਆਦਾ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.