ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਹਰਿਆਣਾ ਵਿੱਚ ਬੀ ਜੇ ਪੀ ਸਰਕਾਰ ਹੈ, ਜੋ ਹਰ ਦਿਨ ਕੋਈ ਨਾ ਕੋਈ ਐਲਾਨ ਕਰਦੀ ਰਹਿੰਦੀ ਹੈ। ਤੁਹਾਨੂੰ ਦੱਸ ਦਈਏ ਕਿ ਪਹਿਲਾਂ ਤੋਂ ਹੀ ਹਰਿਆਣਾ ਵਿੱਚ ਬੁਢਾਪਾ ਅਤੇ ਵਿਧਵਾ ਪੈਨਸ਼ਨ ਪੱਚੀ ਸੌ ਰੁਪਏ ਮਿਲਦੀ ਸੀ। ਪਰ ਤੁਹਾਨੂੰ ਦੱਸ ਦਈਏ ਕਿ ਮੋਦੀ
ਵੱਲੋਂ ਉਹਨਾਂ ਦੀ ਪੈਨਸ਼ਨ ਵਧਾਉਣ ਦਾ ਫੈਸਲਾ ਲਿਆ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਨਵਾਂ ਬਜਟ ਪੇਸ਼ ਕੀਤਾ ਗਿਆ। ਜੋ ਪਿਛਲੇ ਸਾਲ ਨਾਲੋਂ ਜਿਆਦਾ ਸੀ ਅਤੇ ਹੁਣ ਤੁਹਾਨੂੰ ਦੱਸ ਦਈਏ ਕਿ ਹਰਿਆਣਾ ਦੇ ਲੋਕਾਂ ਨੂੰ ਖੁਸ਼ਖਬਰੀ ਮਿਲੀ ਹੈ। ਤੁਹਾਨੂੰ ਦੱਸ ਦਈਏ ਕਿ ਹੁਣ ਹਰਿਆਣਾ
ਵਿੱਚ ਰਹਿਣ ਵਾਲੇ ਬੁਜ਼ੁਰਗਾਂ ਅਤੇ ਵਿਧਵਾ ਔਰਤਾਂ ਨੂੰ ਪੱਚੀ ਸੌ ਦੀ ਜਗ੍ਹਾ 2750 ਰੁਪਏ ਪੈਨਸ਼ਨ ਮਿਲੇਗੀ। ਜਿਸ ਕਾਰਨ ਹੁਣ ਉੱਥੋ ਦੀ ਜਨਤਾ ਬਹੁਤ ਖੁਸ਼ ਹੈ। ਤੁਹਾਨੂੰ ਦੱਸ ਦਈਏ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਆਪਣਾ ਨਵਾਂ ਬਜਟ ਪੇਸ਼ ਕਰ ਚੁੱਕੀ ਹੈ ਅਤੇ
ਉਨ੍ਹਾਂ ਵੱਲੋਂ ਵੀ ਪੰਜਾਬ ਵਿੱਚ ਬਜ਼ੁਰਗਾਂ ਅਤੇ ਵਿਧਵਾ ਔਰਤਾਂ ਦੀ ਪੈਨਸ਼ਨ ਪੱਚੀ ਸੌ ਰੁਪਏ ਕਰ ਦਿੱਤੀ ਜਾਵੇਗੀ। ਜਿਸ ਦਾ ਪੰਜਾਬ ਦੇ ਲੋਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ
ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.