ਦੋਸਤੋ ਜਿਵੇਂ ਕਿ ਜਾਣਦੇ ਹਾਂ ਕਿ ਆਉਣ ਵਾਲੇ ਕੁਝ ਹੀ ਸਮੇਂ ਦੇ ਬਹੁਤ ਸਾਰੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸ਼ੁਰੂ ਹੋਣ ਜਾ ਰਹੀਆਂ ਹਨ ਅਤੇ ਸੀ ਬੀ ਐਸ ਈ ਬੋਰਡ ਦੀਆਂ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ ਇਸ ਦੇ ਚੱਲਦੇ ਕੁਝ ਲੋਕਾਂ ਦੇ ਵੱਲੋਂ ਵਿਦਿਆਰਥੀਆਂ ਨੂੰ ਗੁਮਰਾਹ ਕਰਨ ਦੀ ਵੀ ਕੋਸ਼ਿਸ਼ ਕੀਤੀ ਜਾਂਦੀ ਹੈ
ਦੱਸਿਆ ਜਾ ਰਿਹਾ ਹੈ ਕਿ ਕੁਝ ਅਜਿਹੀਆਂ ਵੈਬਸਾਈਟਾਂ ਹਨ ਜਿਹਨਾਂ ਦੇ ਵੱਲੋਂ ਬੱਚਿਆਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਜਾਣਕਾਰੀ ਸਾਹਮਣੇ ਆਈ ਹੈ ਕਿ ਉਨ੍ਹਾਂ ਦੇ ਵੱਲੋਂ ਸੀ ਬੀ ਐਸ ਈ ਬੋਰਡ ਦੇ ਸੈਂਪਲ ਪੇਪਰ ਦੇਣ ਦੇ ਬਦਲੇ ਵਿਦਿਆਰਥੀਆਂ ਦੇ ਕੋਲੋਂ ਪੈਸੇ ਦੀ ਮੰਗ ਕੀਤੀ ਜਾ ਰਹੀ ਹੈ ਕਿ ਦੱਸਿਆ ਜਾ ਰਿਹਾ ਹੈ ਕਿ
ਇਹ ਸੈਂਪਲ ਪੇਪਰ ਫਰਜ਼ੀ ਹਨ ਜਿਸ ਸਬੰਧੀ ਹੋਣਾ ਪ੍ਰਸ਼ਾਸਨ ਦੇ ਵੱਲੋਂ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੀਆਂ ਵੈਬਸਾਈਟਾਂ ਦੇ ਝਾਂਸੇ ਦੇ ਬਚਨ ਨਹੀਂ ਆਉਣਾ ਚਾਹੀਦਾ ਅਤੇ ਉਨ੍ਹਾਂ ਨੂੰ ਕਿਸੇ ਵੀ ਵੈੱਬਸਾਈਟ ਦੇ ਉੱਤੇ ਆਪਣੇ ਪੈਸੇ ਕਰਵਾਉਣ ਦੀ ਜ਼ਰੂਰਤ ਨਹੀਂ ਹੈ
ਸੋ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਵੇਖਿਆ ਜਾਵੇ ਤਾਂ ਅੱਜ ਕੱਲ ਦੇ ਸਮੇਂ ਵਿਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਇੰਟਰਨੈੱਟ ਦਾ ਗਲਤ ਇਸਤੇਮਾਲ ਵੀ ਕੀਤਾ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਕੁਝ ਲੋਕਾਂ ਦਾ ਨੁਕਸਾਨ ਵੀ ਹੋ ਜਾਂਦਾ ਹੈ
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.