Home / ਦੁਨੀਆ ਭਰ / ਮਾਨ ਸਰਕਾਰ ਵੱਲੋਂ ਵੱਡਾ ਐਲਾਨ ਜਾਰੀ

ਮਾਨ ਸਰਕਾਰ ਵੱਲੋਂ ਵੱਡਾ ਐਲਾਨ ਜਾਰੀ

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਜਦੋਂ ਦੀ ਪੰਜਾਬ ਸਰਕਾਰ ਸੱਤਾ ਵਿੱਚ ਆਈ ਹੈ ਉਦੋਂ ਉਹ ਲੋਕਾਂ ਦੀ ਭਲਾਈ ਨੂੰ ਦੇਖਦੇ ਹੋਏ ਬਹੁਤ ਸਾਰੇ ਐਲਾਨ ਕਰ ਰਹੀ ਹੈ। ਅਤੇ ਦੱਸ ਦਈਏ ਉਨ੍ਹਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ
ਹੋਏ ਸਖਤ ਤੋਂ ਸਖਤ ਫੈਸਲੇ ਲਏ ਜਾ ਰਹੇ ਹਨ। ਹੁਣੇ ਜ਼ਮੀਨਾਂ ਦੀ ਰਜਿਸਟਰੀ ਬਾਰੇ ਭਗਵੰਤ ਮਾਨ ਸਰਕਾਰ ਦੇ ਵੱਲੋਂ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸ ਦਈਏ ਪੰਜਾਬ ਸਰਕਾਰ ਸੂਬੇ ਵਿੱਚ ਅਚਾਨਕ ਸਰਕਾਰੀ ਛੁੱਟੀ ਹੋਣ ਤੇ

ਵੀ ਅਧਿਕਾਰੀਆਂ ਨੂੰ ਤਹਿਸੀਲਾਂ ਜ਼ਮੀਨਾਂ ਦੀ ਰਜਿਸਟਰੀ ਦਾ ਪਹਿਲਾਂ ਆਨਲਾਈਨ ਸਮੇਂ ਮੁਤਾਬਿਕ ਆਮ ਵਾਂਗ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਦੱਸ ਦਈਏ ਦਫ਼ਤਰਾਂ ਵਿੱਚ ਸਰਕਾਰੀ ਛੁੱਟੀ ਤਾਂ ਹੋਵੇਗੀ ਪਰ ਤਹਿਸੀਲਦਾਰ ਤੇ

ਸਬ ਰਜਿਸਟਰਾਰ ਕੰਮਾਂ ਦਾ ਨਿਪਟਾਰਾ ਉਸੇ ਦਿਨ ਹੀ ਕਰਨਗੇ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ

ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …