ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ
ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਦੋਸਤੋ ਪੰਜਾਬ ਸਰਕਾਰ ਨੇ ਬਜ਼ੁਰਗਾਂ ਮਹਿਲਾਵਾਂ ਅਤੇ ਬੱਚਿਆਂ ਦੀ ਵੱਡਾ ਐਲਾਨ ਕਰ ਦਿੱਤਾ ਹੈ। ਦੋਸਤੋ ਪੰਜਾਬ ਵਿਚ ਚੱਲ ਰਹੇ ਅਰਾਜਕਤਾ ਦਾ ਮਾਹੌਲ ਵਿਚਾਲੇ ਅੱਜ ਪੰਜਾਬ ਵਜ਼ਾਰਤ ਦੀ
ਅਹਿਮ ਮੀਟਿੰਗ ਪੰਜਾਬ ਸਕੱਤਰੇਤ ਵਿਖੇ ਹੋਣ ਜਾ ਰਹੀ ਹੈ। ਦੱਸ ਦਈਏ ਇਸ ਮੀਟਿੰਗ ਦਾ ਮੁੱਖ ਮਕਸਦ ਕਲੇਸ ਵਿਚ ਫ਼ਸਿਆ ਪੰਜਾਬ ਦਾ ਬਜਟ ਸੈਸ਼ਨ ਅਤੇ ਕਾਨੂੰਨੀ ਵਿਵਸਥਾ ਦਾ ਮਸਲਾ ਹੋ ਸਕਦਾ ਹੈ। ਦੋਸਤੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ
ਦੀ ਅਹਿਮ ਮੀਟਿੰਗ 28 ਫ਼ਰਵਰੀ ਅੱਜ ਦੁਪਹਿਰ 12 ਵਜੇ ਪੰਜਾਬ ਸਕੱਤਰੇਤ ਵਿਖੇ ਹੋਵੇਗੀ। ਇਸ ਤੋਂ ਪਹਿਲਾਂ ਇਹ ਮੀਟਿੰਗ ਸਵੇਰੇ 10 ਵਜੇ ਬੁਲਾਈ ਗਈ ਸੀ ਪਰ ਬਾਅਦ ਵਿਚ ਇਸ ਦਾ ਸਮਾਂ ਬਦਲਦਾ ਗਿਆ ਸੀ।
ਦੱਸ ਦਈਏ ਅੱਜ ਅੱਜ ਦੀ ਮੀਟਿੰਗ ਕਈ ਪੱਖਾਂ ਤੋਂ ਅਹਿਮ ਹੋਵੇਗੀ ਕਿਉਂਕਿ ਬਜਟ ਸੈਸ਼ਨ ਨੂੰ ਲੈ ਕੇ ਸਰਕਾਰ ਅਤੇ ਰਾਜ ਬਾਰੇ ਪਹਿਲਾਂ ਹੀ ਤਲਵਾਰਾ ਕੀਤੀਆਂ ਜਾ ਚੁੱਕੀਆਂ ਹਨ।ਦੋਸਤੋਂ ਇਹ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਰਾਜਪਾਲ ਨੇ ਭਗਵੰਤ ਮਾਨ ਭਗਵੰਤ ਮਾਨ ਸਰਕਾਰ ਤੋਂ
ਕਈ ਜਵਾਬ ਮੰਗੇ ਸਨ ਸਰਕਾਰ ਨੇ ਇਸ ਦਾ ਕੋਈ ਜਵਾਬ ਨਹੀਂ ਦਿੱਤਾ।ਦੱਸ ਦੇਈਏ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਪਰ ਇਸ ਬਜਟ ਸੈਸ਼ਨ ਲੈ ਕੇ ਅਜੇ ਵੀ ਕਈ ਸ਼ੰਕੇ ਬਰਕਰਾਰ ਹਨ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.