Home / ਦੁਨੀਆ ਭਰ / ਸ਼ਾਹਰੁਖ ਖਾਨ ਦੇ ਘਰੋਂ ਆਈ ਵੱਡੀ ਖਬਰ

ਸ਼ਾਹਰੁਖ ਖਾਨ ਦੇ ਘਰੋਂ ਆਈ ਵੱਡੀ ਖਬਰ

ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਦੀ ਪਤਨੀ ਗੌਰੀ ਖਾਨ ਖਿਲਾਫ ਰਾਜਧਾਨੀ ਲਖਨਊ ‘ਚ ਐਫਆਈਆਰ ਦਰਜਕੀਤੀ ਗਈ ਹੈ। ਗੌਰੀ ਖਾਨਖਿਲਾਫ ਲਖਨਊ ਦੇ ਸੁਸ਼ਾਂਤ ਗੋਲਫ ਸਿਟੀ ਪੁਲਸ ਸਟੇਸ਼ਨ ‘ਚ ਗੈਰ-ਜ਼ਮਾਨਤੀ ਧਾਰਾ 409 ਦੇ ਤਹਿਤ ਐੱਫ.ਆਈ.ਆਰ. ਦਰਜ ਹੋਈ ਹੈ। ਮੁੰਬਈ ਦੇ ਵਸਨੀਕ ਕਿਰੀਟ ਜਸਵੰਤ ਸ਼ਾਹ ਨੇ ਤੁਲਸਿਆਨੀ ਕੰਸਟਰਕਸ਼ਨ ਐਂਡ ਡਿਵੈਲਪਰਸ ਲਿਮਟਿਡ ਦੇ ਸੀਐਮਡੀ ਅਨਿਲ ਕੁਮਾਰ ਤੁਲਸਿਆਨੀ, ਡਾਇਰੈਕਟਰ ਮਹੇਸ਼ ਤੁਲਸਿਆਨੀ ਅਤੇ ਬ੍ਰਾਂਡ ਅੰਬੈਸਡਰ ਗੌਰੀ ਖਾਨ ਦੇ ਖਿਲਾਫਐਫਆਈਆਰ ਦਰਜ ਕਰਵਾਈ ਹੈ।

new

ਸ਼ਿਕਾਇਤਕਰਤਾ ਲਇਆ ਹੈ ਕਿ ਉਸ ਨੇ ਬ੍ਰਾਂਡ ਅੰਬੈਸਡਰ ਗੌਰੀ ਖਾਨ ਦੇ ਪ੍ਰਚਾਰ ਤੋਂ ਪ੍ਰਭਾਵਿਤ ਹੋ ਕੇ ਸੁਸ਼ਾਂਤ ਗੋਲਫ ਸਿਟੀ ਇਲਾਕੇ ਦੇ ਤੁਲਸਿਆਨੀ ਗੋਲਫ ਵਿਊ ਵਿੱਚ ਇੱਕ ਫਲੈਟ ਖਰੀਦਿਆ ਸੀ। ਪਰ ਫਿਰ ਵੀ ਕਰੀਬ 86 ਲੱਖ ਰੁਪਏ ਲੈ ਕੇ ਫਲੈਟ ਕਿਸੇ ਹੋਰ ਨੂੰ ਦੇ ਦਿੱਤਾ ਗਿਆ। ਕਿਰੀਟ ਜਸਵੰਤ ਸ਼ਾਹ ਦਾ ਦੋਸ਼ ਹੈ ਕਿ ਉਹ ਗੌਰੀ ਖਾਨ ਦੇ ਕਹਿਣ ‘ਤੇ ਅਗਸਤ 2015 ‘ਚ ਸੁਸ਼ਾਂਤ ਗੋਲਫ ਸਿਟੀ ਸਥਿਤ ਦਫਤਰ ਆਇਆ ਸੀ। ਇੱਥੇ ਉਹ ਤੁਲਸਿਆਨੀ ਕੰਸਟਰਕਸ਼ਨ ਐਂਡ ਡਿਵੈਲਪਰਜ਼ ਲਿਮਟਿਡ ਦੇ ਸੀਐਮਡੀ ਅਨਿਲ ਕੁਮਾਰ ਤੁਲਸਿਆਨੀ ਅਤੇ ਡਾਇਰੈਕਟਰ ਮਹੇਸ਼ ਤੁਲਸਿਆਨੀ ਨੂੰ ਮਿਲੇ ਅਤੇ ਫਲੈਟ ਖਰੀਦਣ ਦੀ ਇੱਛਾ ਜ਼ਾਹਰ ਕਰਦਿਆਂ ਉਨ੍ਹਾਂ ਫਲੈਟ ਦੀ ਕੀਮਤ 86 ਲੱਖ ਦੱਸੀ। ਨਾਲ ਹੀ ਉਸ ਨੂੰ ਕਿਹਾ ਗਿਆ ਸੀ ਕਿ 2016 ਤੱਕ ਉਸ ਨੂੰ ਫਲੈਟ ਮਿਲ ਜਾਵੇਗਾ। ਜਿਸ ਤੋਂ ਬਾਅਦ ਉਨ੍ਹਾਂ ਦੇ ਖਾਤੇ ‘ਚ 85.46 ਲੱਖ ਰੁਪਏ ਜਮ੍ਹਾ ਕਰਵਾ ਦਿੱਤੇ।

ਦੋਸ਼ ਹੈ ਕਿ ਪੈਸੇ ਦੇਣ ਦੇ ਬਾਵਜੂਦ ਉਨ੍ਹਾਂ ਨੂੰ ਅਜੇ ਤੱਕ ਕਬਜ਼ਾ ਨਹੀਂ ਮਿਲਿਆ। ਜਾਂਚ ਦੌਰਾਨ ਪਤਾ ਲੱਗਾ ਕਿ ਉਨ੍ਹਾਂ ਜੋ ਫਲੈਟ ਬੁੱਕ ਕਰਵਾਇਆ ਸੀ, ਉਹ ਕਿਸੇ ਹੋਰ ਨੂੰ ਟਰਾਂਸਫਰ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਗੌਰੀ ਖਾਨ ਸਮੇਤ ਤਿੰਨ ਲੋਕਾਂ ਖਿਲਾਫ ਸ਼ਿਕਾਇਤਦਿੱਤੀ ਹੈ। ਪੁਲਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

newhttps://punjabiinworld.com/wp-admin/options-general.php?page=ad-inserter.php#tab-4

ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਦੀ ਪਤਨੀ ਗੌਰੀ ਖਾਨ ਖਿਲਾਫਰਾਜਧਾਨੀ ਲਖਨਊ ‘ਚ ਐਫਆਈਆਰ ਦਰਜ ਕੀਤੀ ਗਈ ਹੈ। ਗੌਰੀ ਖਾਨਖਿਲਾਫ ਲਖਨਊ ਦੇ ਸੁਸ਼ਾਂਤ ਗੋਲਫ ਸਿਟੀ ਪੁਲਸ ਸਟੇਸ਼ਨ ‘ਚ ਗੈਰ-ਜ਼ਮਾਨਤੀ ਧਾਰਾ 409 ਦੇ ਤਹਿਤ ਐੱਫ.ਆਈ.ਆਰ. ਦਰਜ ਹੋਈ ਹੈ। ਮੁੰਬਈ ਦੇ ਵਸਨੀਕ ਕਿਰੀਟ ਜਸਵੰਤ ਸ਼ਾਹ ਨੇ ਤੁਲਸਿਆਨੀ ਕੰਸਟਰਕਸ਼ਨ ਐਂਡ ਡਿਵੈਲਪਰਸ ਲਿਮਟਿਡ ਦੇ ਸੀਐਮਡੀ ਅਨਿਲ ਕੁਮਾਰ ਤੁਲਸਿਆਨੀ, ਡਾਇਰੈਕਟਰ ਮਹੇਸ਼ ਤੁਲਸਿਆਨੀ ਅਤੇ ਬ੍ਰਾਂਡ ਅੰਬੈਸਡਰ ਗੌਰੀ ਖਾਨ ਦੇ ਤੇ ਐਫਆਈਆਰ ਦਰਜ ਕਰਵਾਈ ਹੈ

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!