ਦੋਸਤ ਜਿਵੇ ਕਿ ਤੁਹਾਨੂੰ ਪਤਾ ਹੋਵੇਗਾ ਕਿ ਭਗਵੰਤ ਮਾਨ ਵੱਲੋਂ ਕੋਈ ਨਾ ਕੋਈ ਨਵਾਂ ਐਲਾਨ ਕੀਤਾ ਜਾਦਾ ਹੈ ਅਤੇ ਤੁਹਾਨੂੰ ਦੱਸ ਦਈਏ ਕਿ ਭਗਵੰਤ ਮਾਨ ਵੱਲੋਂ ਅਕਸਰ ਹੀ ਨਵੇਂ ਤੋਂ ਨਵੇਂ ਆਲ ਆਈਡੀਆ ਲਿਆਏ ਜਾਂਦੇ ਹਨ। ਤੁਹਾਨੂੰ ਦੱਸ ਦਈਏ ਕਿ ਹੁਣ ਭਗਵੰਤ ਮਾਨ ਵੱਲੋਂ ਇੱਕ ਨਵਾਂ ਆਈਡਿਆ ਲਿਆਇਆ ਗਿਆ ਹੈ, ਜੋ ਜਲਦ
ਹੀ ਪੰਜਾਬ ਵਿੱਚ ਲਾਗੂ ਹੋ ਸਕਦਾ ਹੈ ਤੁਹਾਨੂੰ ਦੱਸ ਦਈਏ ਕਿ ਭਗਵੰਤ ਮਾਨ ਨੇ ਇੱਕ ਸਪੀਚ ਦੇ ਦੌਰਾਨ ਦੱਸਿਆ ਹੈ ਕਿ ਜੇਕਰ ਕਿਸੇ ਨੇ ਰਾਸ਼ਨ ਕਾਰਡ ਬਣਾਉਣਾ ਹੈ ਤਾਂ ਉਹ ਅਫਸਰ ਨੂੰ ਘਰ ਬੁਲਾ ਸਕਦਾ ਹੈ ਅਤੇ ਉਹ ਆਪਣੇ ਨਾਲ ਪ੍ਰਿੰਟਿੰਗ ਮਸ਼ੀਨ ਲੈ ਕੇ ਜਾਣਗੇ। ਉੱਥੇ ਜਾ ਕੇ ਉਹ ਉਹਨਾਂ ਦਾ ਸਾਰਾ ਬਾਇਓਡਾਟਾ ਇਕੱਠਾ ਕਰਕੇ ਉਹਨਾਂ ਦਾ ਕੰਮ ਕਰ ਦੇਣਗੇ
ਅਤੇ ਉਹਨਾਂ ਨੂੰ ਪ੍ਰਿੰਟ ਕੱਢ ਕੇ ਦੇਣਗੇ। ਜਿਸ ਨਾਲ ਸਰਕਾਰੀ ਦਫ਼ਤਰਾਂ ਵਿਚ ਲੋਕਾਂ ਨੂੰ ਆਉਣ ਦੀ ਜ਼ਰੂਰਤ ਨਹੀਂ ਪਵੇਗੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਜੇਕਰ ਅਜਿਹਾ ਹੋਵੇਗਾ ਤਾਂ ਅਸੀਂ ਸਰਕਾਰੀ ਦਫਤਰ ਬੰਦ ਵੀ ਕਰ ਸਕਦੇ ਹੋ। ਭਗਵੰਤ ਮਾਨ ਦਾ ਕਹਿਣਾ ਹੈ ਕਿ ਜਿਸ ਵੇਲੇ ਅਸੀਂ ਵੋਟਾਂ ਮੰਗਣੀਆਂ ਹੁੰਦੀਆਂ ਹਨ ਤਾਂ ਅਸੀਂ ਪੂਰੇ
ਪੰਜਾਬ ਵਿੱਚ ਰੈਲੀ ਕੱਢ ਦਿੰਦੇ ਹਾਂ ਕਿ ਲੋਕ ਸਾਨੂੰ ਵੋਟ ਪਾਉਣ। ਭਗਵੰਤ ਮਾਨ ਦਾ ਕਹਿਣਾ ਹੈ ਕਿ ਇਹ ਕੰਮ ਫਿਰ ਵੀ ਆਸਾਨ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.