ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਹੁਣ ਬੈਂਕ ਨਾਲ ਜੁੜੀ ਹੋਈ ਇਹ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੋਸਤੋ ਦੱਸ ਦੇਈਏ ਫਰਵਰੀ ਦਾ ਮਹੀਨਾ ਖਤਮ ਹੋ ਚੁੱਕਾ ਹੈ ਅਤੇ ਮਾਰਚ ਮਹੀਨਾ ਸ਼ੁਰੂ ਹੋ ਗਿਆ ਹੈ।
ਇਸ ਮਹੀਨੇ ਵਿੱਚ ਕੁਲ ਬਾਰਾਂ ਦਿਨ ਬੈਂਕ ਬੰਦ ਰਹਿਣਗੇ। ਦੱਸ ਦੇਈਏ ਮਾਰਚ ਚ ਹੋਲੀ ਸਮੇਤ ਕਈ ਤਿਉਹਾਰ ਆ ਰਹੇ ਹਨ।ਇਹਨਾਂ ਤਿਉਹਾਰਾਂ ਤੋਂ ਇਲਾਵਾ ਐਤਬਾਰ ਅਤੇ ਦੂਜੇ ਚੌਥੇ ਸ਼ਨੀਵਾਰ ਸਮੇਤ ਕੁੱਲ ਛੇ ਹਫਤਾਵਾਰੀ ਛੁੱਟੀਆਂ ਵੀ ਸ਼ਾਮਲ ਹਨ।
ਤਹਾਨੂੰ ਬੈਂਕ ਛੁੱਟੀਆਂ ਬਾਰੇ ਪੂਰੀ ਜਾਣਕਾਰੀ ਦੇਣੀ ਜਾ ਰਹੇ ਹਾਂ ਜੇਕਰ ਆਪਾਂ ਗੱਲ ਕਰੀਏ ਇਸ ਮਾਰਚ ਮਹੀਨੇ 12 ਦਿਨ ਬੈਂਕ ਬੰਦ ਰਹਿਣਗੇ। ਦੱਸ ਦਈਏ ਤਿੰਨ, ਸੱਤ,ਅੱਠ,ਨੌ, ਇਸੇ ਤਰਾਂ ਹੋਰ ਦਿਨ ਵੀ ਮਾਰਚ ਮਹੀਨੇ ਚ ਹੋਰ ਦਿਨ ਵੀ ਬੈਂਕ ਬੰਦ ਰਹਿਣਗੇ।
ਦੱਸ ਦਈਏ ਅਲੱਗ ਅਲੱਗ ਤਿਉਹਾਰਾਂ ਕਰਕੇ ਬੈਂਕ ਅਲੱਗ ਅਲੱਗ ਇਲਾਕਿਆਂ ਵਿਚ ਬੰਦ ਰਹਿਣਗੇ ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.