Home / ਦੁਨੀਆ ਭਰ / ਅੱਠ ਮਾਰਚ ਨੂੰ ਛੁੱਟੀ ਦਾ ਐਲਾਨ

ਅੱਠ ਮਾਰਚ ਨੂੰ ਛੁੱਟੀ ਦਾ ਐਲਾਨ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 8 ਮਾਰਚ ਨੂੰ ਹੋਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪਟਿਆਲਾ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ। ਉਨ੍ਹਾਂ ਕਿਹਾ ਕਿ 8 ਮਾਰਚ ਦੀ ਛੁੱਟੀ (Holiday) ਤੋਂ ਇਲਾਵਾ ਹੋਰਨਾਂ ਦਿਨਾਂ ਵਿੱਚ ਸੇਵਾ ਕੇਂਦਰ ਆਪਣੀਆਂ ਆਮ ਵਾਂਗ ਸੇਵਾਵਾਂ ਜਾਰੀ ਰੱਖਣਗੇ।

ਦੱਸ ਦੇਈਏ ਕਿ ਉੱਧਰ ਦੂਜੇ ਪਾਸੇ ਯੂ ਪੀ ਚ ਹੋਲੀ ਦੇ ਮੌਕੇ ‘ਤੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਤਿਉਹਾਰ ਦੌਰਾਨ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਇਸ ਕਾਰਨ ਜ਼ਿਆਦਾਤਰ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਹੋ ਗਈਆਂ ਹਨ ਪਰ ਪੁਲਿਸ ਵਿਭਾਗ ਨੇ ਅਜਿਹੀ ਸਮੱਸਿਆ ਦੱਸਦਿਆਂ ਦਸ ਦਿਨਾਂ ਦੀ ਛੁੱਟੀ ਮੰਗੀ ਸੀ।

ਇੰਸਪੈਕਟਰ ਨੇ ਤਿਉਹਾਰ ਦੀ ਛੁੱਟੀ ਲਈ ਐਸਪੀ ਦਫ਼ਤਰ ਨੂੰ ਅਰਜ਼ੀ ਭੇਜ ਦਿੱਤੀ। ਇਸ ਅਨੋਖੇ ਪੱਤਰ ਨੂੰ ਦੇਖ ਕੇ ਐਸਪੀ ਅਸ਼ੋਕ ਕੁਮਾਰ ਮੀਨਾ ਨੇ ਨੋਟਿਸ ਲਿਆ। ਉਹਨਾਂ ਨੇ ਇੰਸਪੈਕਟਰ ਦੀ ਪੰਜ ਦਿਨ ਦੀ ਛੁੱਟੀ ਮਨਜ਼ੂਰ ਕੀਤੀ ਹੈ, ਦਸ ਦਿਨ ਦੀ ਨਹੀਂ। ਪੁਲਿਸ ਮੁਲਾਜ਼ਮ ਦੀ ਇਹ ਅਰਜ਼ੀ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋ ਰਹੀ ਹੈ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 8 ਮਾਰਚ ਨੂੰ ਹੋਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪਟਿਆਲਾ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ। ਉਨ੍ਹਾਂ ਕਿਹਾ ਕਿ 8 ਮਾਰਚ ਦੀ ਛੁੱਟੀ ਤੋਂ ਇਲਾਵਾ ਹੋਰਨਾਂ ਦਿਨਾਂ ਵਿੱਚ ਸੇਵਾ ਕੇਂਦਰ ਆਪਣੀਆਂ ਆਮ ਵਾਂਗ ਸੇਵਾਵਾਂ ਜਾਰੀ ਰੱਖਣਗੇ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …