ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਅੱਜ ਇਕ ਬਹੁਤ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਬਹੁਤ ਸਾਰੇ ਪੰਜਾਬੀਆਂ ਦੇ ਵੱਲੋਂ ਇਹ ਗੱਲ ਕਹੀ ਜਾ ਰਹੀ ਸੀ ਕਿ ਸਾਨੂੰ ਅੰਮ੍ਰਿਤਸਰ ਤੋਂ ਸਿੱਧੀਆਂ ਉਡਾਣਾਂ ਦਿੱਤੀਆਂ ਜਾਣ ਤਾਂ ਕੀ ਦਿੱਲੀ ਏਅਰਪੋਰਟ ਦੇ ਵਿੱਚ ਜਾਣ ਨਾ ਪਵੇ ਅਤੇ ਸਿੱਧਾ ਅੰਮ੍ਰਿਤਸਰ ਦੇ ਵੇਚੇਗੀ ਉਤਰੀਏ ਅਤੇ ਅੰਮ੍ਰਿਤਸਰ ਦੇ ਵਿੱਚ ਸਾਨੂੰ ਕਿਸੇ ਤਰਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਦੱਸਣਾ ਚਾਹੁੰਦੇ ਹਾਂ ਕਿ ਅੰਮ੍ਰਿਤਸਰ ਟਰਾਂਟੋ ਅਤੇ ਵੈਨਕੂਵਰ ਲਈ ਸਿੱਧੀਆਂ ਉਡਾਨਾ ਦਾ ਐਲਾਨ ਹੋ ਚੁੱਕਿਆ ਹੈ ਇਸ ਨਵੀਂ ਉਡਾਣ ਦੇ ਸ਼ੁਰੂ ਹੋਣ ਨਾਲ ਟਰੰਟੋ ਲਈ ਯਾਤਰੀਆਂ ਨੂੰ ਰਾਹਤ ਮਿਲੇਗੀ
ਦੌਰਾਨ ਆਪਣੀ ਵੈਬਸਾਇਟ ਤੇ ਉਪਲਬਦ ਸਮਾਂ ਸੂਚੀ ਅਨੁਸਾਰ ਏਅਰਲਾਈਨ 6 ਅਪ੍ਰੈਲ ਤੋਂ ਅੰਮ੍ਰਿਤਸਰ ਤੋਂ ਟਰਾਂਟੋ ਅਤੇ ਨਿਊਯਾਰਕ ਵਿੱਚ ਇੱਕ ਹਫਤੇ ਵਿਚ ਇਕ ਦਿਨ ਉਡਾਣ ਦਾ ਸੰਚਾਲਨ ਕਰੇਗੀ ਤੇ ਉਡਾਣ ਹਰ ਵੀਰਵਾਰ ਸਵੇਰੇ 3:15 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੋਵੇਗੀ ਅਤੇ ਉਸੇ ਦਿਨ 8:20 ਵਜੂਦ ਇਥੇ ਯਾਤਰੀਆਂ ਨੂੰ ਲੱਗਭਗ 4 ਘੰਟੇ 10 ਮਿੰਟ ਰੁੱਕਣਗੇ ਫਿਰ ਉਡਾਣ ਮਿਲਾਨ ਤੋਂ ਦੁਪਹਿਰ ਸਾਢੇ 12 ਵਜੇ ਰਵਾਨਾ ਹੋ ਕੇ ਦੁਪਹਿਰ 3 ਵਜੇ ਪਹੁੰਚੇਗੀ ਟਰਾਂਟੋ ਦੇ ਪੀਅਰਸਨ ਏਅਰਪੋਰਟ ਤੋਂ ਇਹ ਉਡਾਣ ਫਿਰ ਵਾਪਸੀ ਲਈ ਹਰ ਵੀਰਵਾਰ ਸ਼ਾਮ 5 ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸ਼ੁਕਰਵਾਰ ਨੂੰ 6:50 ਬਜੇ ਮਿਲਾਂ ਪਹੁੰਚੇਗੀ ਓਥੋਂ ਫੇਰ ਸਵੇਰੇ 10 ਵਜੇ ਰਵਾਨਾ ਹੋ ਓਸੇ ਦਿਨ ਸ਼ੁੱਕਰਵਾਰ ਨੂੰ 9 ਵਜ ਕੇ 15ਮਿੰਟ ਵਜੇ ਅੰਮ੍ਰਿਤਸਰ ਪਹੁੰਚੇਗੀ
ਯਾਤਰੀਆਂ ਨੂੰ ਮਿਲਾਨ ਵਿਖੇ ਤਿੰਨ ਘੰਟੇ 10 ਮਿੰਟ ਲਈ ਰੁਕਣਗੇ ਟਰੰਟੋ ਤੋਂ ਅੰਮ੍ਰਿਤਸਰ ਦਾ ਸਫ਼ਰ 18 ਘੰਟੇ 45 ਮਿੰਟ ਅਤੇ ਅੰਮ੍ਰਿਤਸਰ ਤੋਂ ਟਰਾਂਟੋ ਦੀ ਦੂਰੀ 21 ਘੰਟੇ 15 ਮਿੰਟ ਵਿੱਚ ਪੂਰੀ ਕੀਤੀ ਜਾਵੇਗੀ ਇਹ ਅਲਾਇੰਸ ਇਨ੍ਹਾਂ ਉਡਾਨਾਂ ਨੂੰ ਜਲਦੀ ਹੀ ਸ਼ੁਰੂ ਕਰਨ ਵਾਲੀ ਹੈ ਅਤੇ ਹੁਣ ਤਾਂ ਅੰਮ੍ਰਿਤਸਰ ਤੋਂ ਸਿੱਧੀਆਂ ਉਡਾਣਾਂ ਜੁੜੀਆਂ ਹੋਣ ਜਾ ਰਹੀਆਂ ਹਨ ਅਤੇ ਪੰਜਾਬੀਆਂ ਨੂੰ ਇਸ ਗੱਲ ਨੂੰ ਲੈ ਕੇ ਬਹੁਤ ਜਿਆਦਾ ਖੁਸ਼ ਵੀ ਹੋਣਾ ਚਾਹੀਦਾ ਹੈ ਕਿਉਂਕਿ ਬਹੁਤ ਸਾਰੇ ਪੰਜਾਬੀ ਵਿਦੇਸ਼ਾਂ ਵਿਚ ਰਹਿੰਦੇ ਹਨ ਅਤੇ ਉਨ੍ਹਾਂ ਨੂੰ ਇੱਕ ਬਹੁਤ ਵੱਡੀ ਖੁਸ਼ੀ ਦਾ ਇਹ ਮੌਕਾ ਹੈ ਕਿ ਸ੍ਰੀ ਅੰਮ੍ਰਿਤਸਰ ਤੋਂ ਹੁਣ ਟਰਾਂਟੋ ਦੀ ਫਲਾਈਟ ਬਦਲ ਜਾਵੇਗੀ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.