Home / ਦੁਨੀਆ ਭਰ / ਹਰਸਿਮਰਤ ਕੌਰ ਬਾਦਲ ਬਾਰੇ ਆਈ ਵੱਡੀ ਖਬਰ

ਹਰਸਿਮਰਤ ਕੌਰ ਬਾਦਲ ਬਾਰੇ ਆਈ ਵੱਡੀ ਖਬਰ

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ

ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਸੂਬੇ ਦਾ ਮਾਹੌਲ ਹਰ ਦਿਨ ਨਿਘਰਦਾ ਜਾ ਰਿਹਾ ਹੈ ਜਿਸ ਕਰਕੇ ਸੂਬੇ ਦੇ ਲੋਕ ਹਰ ਦਿਨ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗੇ ਹਨ।

ਸੂਬਾ ਸਰਕਾਰ ਇਸ ਦੀ ਚਿੰਤਾ ਕਰਨ ਦੀ ਬਜਾਏ ਵਿਰੋਧੀਆਂ ਨੂੰ ਡਰਾਉਣ ਦੇ ਵਿਚ ਲੱਗੀ ਹੋਈ ਹੈ। ਦੱਸ ਦੇਈਏ ਇਹ ਸ਼ਬਦ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਪੰਚਾਇਤੀ ਗਾਊਸ਼ਾਲਾ ਬੁਢਲਾਡਾ ਨੂੰ ਪੰਜ ਲੱਖ ਰੁਪਏ ਦਾ ਚੈੱਕ ਦੇਣ ਸਮੇਂ ਮੌਕੇ ਤੇ ਸੰਬੋਧਨ ਦੌਰਾਨ ਕਿਹੇ।

ਮੈਂਬਰ ਪਾਰਲੀਮੈਂਟ ਬਾਦਲ ਨੇ ਕਿਹਾ ਅਜਨਾਲਾ ਵਿਖੇ ਪੰਜਾਬ ਵਿਰੋਧੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਥਾਣਾ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਸ ਤੋਂ ਪੰਜਾਬ ਦੇ ਮਾਹੌਲ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।

ਦੱਸ ਦੇਈਏ ਉਹਨਾਂ ਨੇ ਕਿਹਾ ਸਭ ਤੋਂ ਹੈਰਾਨੀ ਵਾਲੀ ਗੱਲ ਤਾਂ ਇਹ ਹੈ ਪੰਜਾਬ ਸਰਕਾਰ ਇਨ੍ਹਾਂ ਦੇ ਖਿਲਾਫ਼ ਕੁਝ ਵੀ ਨਹੀਂ ਕਰ ਸਕੀ। ਜਦੋਂ ਉਨ੍ਹਾਂ ਨੇ ਕਿਹਾ ਪੰਜਾਬ ਅੰਦਰ ਗੈਗਸਟਾਰ ਨਸਾ ਅਤੇ ਲੁਟੇਰਿਆਂ ਅਤੇ ਸਮੱਗਲਰਾਂ ਦੇ ਹੋਸਲੇ ਵਧੇ ਹੋਏ ਹਨ।

ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਵੱਲੋਂ ਹਰ ਦਿਨ ਕਿਸੇ ਨਾ ਕਿਸੇ ਘਟਨਾ ਨੂੰ ਅੰਜਾਮ ਦਿੱਤਾ ਜਾਂਦਾ ਹੈ। ਦੋਸਤੋ ਉਨ੍ਹਾਂ ਨੇ ਬੇਅੱਦਬੀ ਅਤੇ ਕੋਟਕਪੂਰਾ ਗੋਲੀਕਾਂਡ ਵਿਚ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …