ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ
ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਸ਼ੁਰੂਆਤ ਕਰਦੇ ਹਾਂ ਅੱਜ ਦੀ ਪਹਿਲੀ ਵੱਡੀ ਖਬਰ ਤੋਂ ਪੰਜਾਬ ਲੋਕਾਂ ਨੂੰ ਮੁਫ਼ਤ ਬਿਜਲੀ ਆਮ ਆਦਮੀ ਕਲੀਨਿਕ ਵਰਗੀਆਂ ਸਹੂਲਤਾਂ ਦੇਣ ਤੋਂ ਬਾਅਦ ਵੀ ਅਸੀਂ
ਪਹਿਲਾਂ ਸਾਲ ਚ ਹੀ 36000 ਕਰੋੜ ਰੁਪਏ ਦਾ ਕਰਜ਼ਾ ਲਾਹ ਦਿੱਤਾ ਮੁੱਖ ਮੰਤਰੀ। ਅੱਜ ਦੀ ਦੂਜੀ ਵੱਡੀ ਖਬਰ ਵਿਧਾਨ ਸਭਾ ਵਿੱਚ ਹੋਇਆ ਐਲਾਨ ਕਮਜ਼ੋਰ ਵਰਗਾਂ ਲਈ ਉਸਾਰੇ ਜਾਣਗੇ ਪੱਚੀ ਹਜ਼ਾਰ ਮਕਾਨ ਅਮਨ ਅਰੋੜਾ। ਅੱਜ ਦੀ ਤੀਜੀ ਵੱਡੀ ਖਬਰ ਵਿੱਤ ਮੰਤਰੀ ਹਰਪਾਲ ਚੀਮਾ
ਨੇ ਬਰਨਾਲਾ ਸਹਿਰ ਨੂੰ ਦਿੱਤਾ ਵੱਡਾ ਤੋਹਫਾ ਪਿੰਡ ਠੀਕਰੀਵਾਲਾ ਵਿਚ ਨਰਸਿੰਗ ਕਾਲਜ ਬਣਾਇਆ ਜਾਵੇਗਾ। ਅੱਜ ਦੀ ਚੌਥੀ ਵੱਡੀ ਖਬਰ ਮਨੀਸ਼ਾ ਗੁਲਾਟੀ ਦੀ ਮਹਿਲਾ ਕਮਿਸ਼ਨ ਚੇਅਰਪਰਸਨ ਅਹੁਦੇ ਤੋਂ ਫਿਰ ਛੁੱਟੀ ਪੰਜਾਬ ਸਰਕਾਰ ਨੇ ਕਾਰਜਕਾਲ ਵਧਾਉਣ ਦਾ ਫੈਸਲਾ ਲਿਆ ਵਾਪਿਸ।
ਅੱਜ ਦੀ ਪੰਜਵੀਂ ਵੱਡੀ ਖਬਰ ਹੋਲੀ ਤੋਂ ਬਾਅਦ ਵਧਿਆ ਕੋਰੋਨਾ ਦਾ ਖਤਰਾ ਪਿਛਲੇ 24 ਘੰਟਿਆਂ 456 ਨਵੇਂ ਮਾਮਲੇ ਇੱਕ ਦੀ ਮੌਤ। ਅੱਜ ਦੀ ਛੇਵੀਂ ਵੱਡੀ ਖਬਰ ਪੰਜਾਬ ਸਰਕਾਰ ਦਾ ਵੱਡਾ ਐਲਾਨ ਜਨ ਔਸ਼ਧੀ ਤੋਂ ਵੀ ਘੱਟ ਕੀਮਤ ਤੇ ਮਿਲਣਗੀਆਂ ਦਵਾਈਆਂ।
ਅੱਜ ਦੀ ਸੱਤਵੀਂ ਵੱਡੀ ਖਬਰ ਸ਼ਰਾਬ ਤੋਂ 9754 ਕਰੋੜ ਰੁਪਏ ਕਮਾਏਗੀ ਭਗਵੰਤ ਮਾਨ ਸਰਕਾਰ ਪਰਮਿਟ ਫੀਸ ਵੀ ਘਟਾਈ।ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.