ਵੱਡੀ ਖਬਰ ਆ ਰਹੀ ਹੈ ਸ਼੍ਰੋਮਣੀ ਅਕਾਲੀ ਦਲ ਪਾਰਟੀ ਬਾਰੇ ਜਾਣਕਾਰੀ ਅਨੁਸਾਰ ਅਕਾਲੀ ਦਲ ਦੇ ਸੀਨੀਅਰ ਲੀਡਰ ਇਸ ਦੁਨੀਆ ਚ ਨਹੀ ਰਹੇ ਆਉ ਜਾਣਦੇ ਪੂਰੀ ਖਬਰ ਵਿਸਥਾਰ ਦੇ ਨਾਲ ਵੀਡੀਓ ਰਾਹੀ।। ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਸਿਆਸਤ ਦੇ ਨਾਲ ਜੁੜੀ ਹੋਈ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਅਕਾਲੀ ਦਲ ਦੇ ਇਸ ਵੱਡੇ ਬਜ਼ੁਰਗ ਨੇਤਾ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।
ਇਸ ਨਾਲ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ।ਦੱਸ ਦੇਈਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੰਬਰਦਾਰ ਭੁਪਿੰਦਰ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਬਲਵੀਰ ਸਿੰਘ ਬੂਟਾ ਦਾ ਪਿਛਲੇ
ਦਿਨੀਂ ਅਚਨਚੇਤ ਹਾਰਟ ਅਟੈਕ ਨਾਲ ਦਿਹਾਂਤ ਹੋ ਗਿਆ। ਦੱਸ ਦਈਏ ਉਹਨਾਂ ਦੇ ਪਰਿਵਾਰ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਗਹਿਰਾ ਦੁੱਖ ਪਰਗਟ ਕੀਤਾ ਹੈ।
ਇਸ ਨਾਲ ਉਨ੍ਹਾਂ ਨੂੰ ਵੱਡਾ ਘਾਟਾ ਲੱਗਿਆ ਹੈ। ਇਸ ਸਾਰੇ ਪਾਸੇ ਸੋਗ ਦੀ ਲਹਿਰਫੈਲ ਗਈ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ।।
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.