Home / ਦੁਨੀਆ ਭਰ / ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ

ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਦੋਸਤੋ ਦੱਸ ਦਈਏ ਪੰਜਾਬ ਸਰਕਾਰ ਵੱਲੋਂ ਸ਼ਹਿਰ ਚ ਠੇਕਿਆਂ ਤੋਂ ਇਲਾਵਾ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੋਸਤੋ ਲੋਕ ਠੇਕਿਆਂ ਦੀ ਜਾਣ ਦੀ

ਬਜਾਏ ਇਨ੍ਹਾਂ ਦੁਕਾਨਾਂ ਤੋਂ ਹੀ ਸ਼ਰਾਬ ਖਰੀਦ ਸਕਣਗੇ। ਦੱਸ ਦਈਏ 1 ਅਪ੍ਰੈਲ ਤੋਂ ਇਹਨਾਂ ਦੁਕਾਨਾਂ ਤੇ ਸ਼ਰਾਬ ਅਤੇ ਬੀਅਰ ਵੀ ਉਪਲਬਧ ਹੋਵੇਗੀ।ਨਵੀਂ ਆਬਕਾਰੀ ਨੀਤੀ ਤਹਿਤ ਇਹ ਫੈਸਲਾ ਉਨ੍ਹਾਂ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ ਜੋ ਸ਼ਰਾਬ ਦੀਆਂ

ਦੁਕਾਨਾਂ ਤੋਂ ਜਾਣ ਤੋਂ ਬੱਚਦੇ ਹਨ। ਦੱਸ ਦਈਏ ਪਹਿਲੇ ਪੜਾਅ ਵਿਚ ਸੂਬੇ ਦੇ ਵੱਖ-ਵੱਖ ਸ਼ਹਿਰਾਂ ਚੋਂ 77 ਦੁਕਾਨਾਂ ਖੋਲ੍ਹੀਆਂ ਜਾਣਗੀਆਂ। ਦੋਸਤੋ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਹੈ ਪੰਜਾਬ ਸਰਕਾਰ ਇੱਕ ਅਪ੍ਰੈਲ ਤੋਂ ਸ਼ਹਿਰਾਂ ਵਿੱਚ ਬੀਅਰ ਅਤੇ

ਸ਼ਰਾਬ ਦੀਆਂ 77 ਦੁਕਾਨਾਂ ਖੋਲਣ ਜਾ ਰਹੀ ਹੈ। ਹੁਣ ਠੇਕਿਆ ਦੀ ਬਜਾਏ ਲੋਕ ਸ਼ਹਿਰਾਂ ਦੇ ਬਾਜ਼ਾਰਾਂ ਚੋਂ ਹੀ ਸ਼ਰਾਬ ਲੈ ਸਕਣਗੇ। ਦੱਸ ਦਈਏ ਉਹਨਾਂ ਨੇ ਕਿਹਾ ਇਹ ਦੁਕਾਨਾਂ ਸ਼ਹਿਰਾਂ ਵਿਚ ਖੁੱਲ੍ਹਣ ਦੇ ਨਾਲ ਸਰਕਾਰ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ।

ਇਸ ਬਾਰੇ ਪੂਰੀ ਜਾਣਕਾਰੀ ਤਿਆਰ ਕਰ ਲਈ ਹੈ। ਉਹਨਾਂ ਨੇ ਕਿਹਾ ਅੱਜ ਚੰਡੀਗੜ੍ਹ ਵਿੱਚ ਸਰਾਬ ਠੇਕਿਆਂ ਤੋਂ ਇਲਾਵਾ ਦੁਕਾਨਾਂ ਪਹਿਲਾਂ ਹੀ ਖੁੱਲੀਆਂ ਹੋਈਆਂ ਹਨ। ਦੋਸਤੋਂ ਇਹਨਾਂ ਦੁਕਾਨਾਂ ਦੇ ਵਿਦੇਸੀ ਸਕੋਚਾਂ ਦੇ ਨਾਲ ਬੀਅਰ ਵੀ ਉਪਲਬਧ ਹੈ। ਪੰਜਾਬ ਸਰਕਾਰ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿਚ ਇਹ ਦੁਕਾਨਾਂ ਦੀ ਆਗਿਆ ਦੇਵੇਗੀ ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …