ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਾਕਟਰ ਅੰਬੇਦਕਰ ਉਤਸਵ ਧਾਮ ਪ੍ਰਾਜੈਕਟ ਤਹਿਤ ਸੂਬੇ ਦੇ 49 ਪਿੰਡਾਂ ਵਿਚ ਕਮਿਊਨਿਟੀ ਸੈਂਟਰ ਬਣਾਉਣ ਜਾ ਰਹੀ ਹੈ।
ਦੱਸ ਦਈਏ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਦਲਜੀਤ ਕੌਰ ਨੇ ਦੱਸਿਆ ਕਿ ਇਹ ਕਮਿਊਨਿਟੀ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਅਧੀਨ ਕੀਤੇ ਗਏ। ਡਾਕਟਰ ਅੰਬੇਦਕਰ ਉਤਸਵ ਧਾਮ ਪਰਜੈਕਟ ਤਹਿਤ ਬਣਾਏ ਜਾਣਗੇ।
ਉਹਨਾਂ ਨੇ ਦੱਸਿਆ ਕਮਿਊਨਟੀ ਸੈਂਟਰਾਂ ਦੀ ਸਥਾਪਨਾ ਲੱਗਭਗ ਪੱਚੀ ਲੱਖ ਜਦਕਿ ਕੁੱਲ ਬਾਰਾਂ ਕਰੋੜ ਪੱਚੀ ਲੱਖ ਰੁਪਏ ਖਰਚ ਕੀਤੇ ਜਾਣਗੇ। ਦੱਸ ਦਈਏ ਉਨ੍ਹਾਂ ਨੇ ਦੱਸਿਆ ਇਹ ਸੈਂਟਰ 50 ਫ਼ੀਸਦੀ ਅਨੁਸੂਚਿਤ ਜਾਤੀ ਅਬਾਦੀ ਵਾਲੇ ਪਿੰਡਾਂ ਚ ਬਣਾਏ ਜਾਣਗੇ।
ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬੁਰਜ ਸਿੱਧਵਾਂ ਘੁਮਿਆਰਾ ਖੇੜਾ ਝੋਰੜਾਂ ਅਤੇ ਹੋਰ ਬਹੁਤ ਸਾਰੇ ਪਿੰਡਾਂ ਦੇ ਵਿੱਚ ਕੰਮ ਕੀਤੇ ਜਾਣਗੇ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.