Home / ਦੁਨੀਆ ਭਰ / ਪੰਜਾਬ ਲਈ ਆਈ ਵੱਡੀ ਖਬਰ

ਪੰਜਾਬ ਲਈ ਆਈ ਵੱਡੀ ਖਬਰ

ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੋਸਤੋ ਲੰਮੇ ਸਮੇਂ ਤੋਂ ਖੰਘ ਜ਼ੁਕਾਮ ਅਤੇ ਬੁਖਾਰ ਤੋਂ ਪੀੜਤ ਮਰੀਜ਼ਾਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ। ਦੱਸ ਦਈਏ ਕਰੋਨਾ ਤੋਂ ਬਾਅਦ ਹੁਣ ਐੱਚ3ਐੱਨ2 ਵਾਇਰਸ ਤੇਜ਼ੀ ਨਾਲ ਫੈਲਣਾ ਸ਼ੁਰੂ ਹੋ ਗਿਆ ਹੈ।
ਦੋਸਤੋ ਇਹ ਵਾਇਰਸ ਬਦਲਦੇ ਮੌਸਮ ਨਾਲ ਇਨਫੈਕਸ਼ਨ ਫੈਲਾ ਰਿਹਾ ਹੈ।ਇਸ ਸਾਲ ਭਾਰਤ ਵਿੱਚ ਉਕਤ ਵਾਇਰਸ਼ ਦੇ ਦੋ ਤੋਂ ਤਿੰਨ ਗੁਣਾ ਵੱਧ ਮਾਮਲੇ ਦਰਜ ਕੀਤੇ ਗਏ ਹਨ। ਜਦੋਂ ਕਿ ਕੁੱਲ ਪ੍ਰਭਾਵਿਤ ਮਰੀਜ਼ਾਂ ਚੋ ਪੰਜ ਫੀਸਦੀ ਨੂੰ ਹਸਪਤਾਲ ਵਿਚ ਦਾਖਲ ਕਰਵਾਉਣਾ ਪਿਆ।

ਦੱਸ ਦਈਏ ਜੇਕਰ ਇਸ ਵਾਇਰਸ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ। ਤਾਂ ਇਹ ਜਾਨਲੇਵਾ ਵੀ ਸਾਬਤ ਹੋ ਸਕਦਾ ਹੈ। ਦੋਸਤੋ ਇਸ ਵਾਇਰਸ ਨੂੰ ਲੈ ਕੇ ਲੋਕਾਂ ਵਿੱਚ ਕਾਫੀ ਦਹਿਸ਼ਤ ਦਾ ਮਾਹੌਲ ਹੈ। ਦੱਸ ਦਈਏ ਕਰੋਨਾ ਵਾਇਰਸ ਤੋਂ ਬਾਅਦ ਹੁਣ

ਉਕਤ ਵਾਇਰਸ਼ ਭਾਰਤ ਵਿੱਚ ਬਹੁਤ ਹੀ ਤੇਜੀ ਦੇ ਨਾਲ ਫੈਲ ਰਿਹਾ ਹੈ। ਦੱਸ ਦਈਏ ਦਵਾਈਆਂ ਲੈਣ ਦੇ ਬਾਵਜੂਦ ਮਰੀਜ਼ਾਂ ਵੱਲੋਂ ਵਾਰ-ਵਾਰ ਖੰਘ ਜ਼ੁਕਾਮ ਅਤੇ ਬੁਖਾਰ ਦੀਆਂ ਸ਼ਿਕਾਇਤਾਂ ਪਾਈਆਂ ਜਾ ਰਹੀਆਂ ਹਨ। ਦੋਸਤੋ ਇਸ ਵਾਇਰਸ ਦੀ ਲਪੇਟ ਵਿੱਚ

ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਹਰ ਰੋਜ਼ ਵਧ ਰਹੀ ਹੈ। ਦੱਸ ਦੇਈਏ ਕਰੋਨਾ ਵਾਇਰਸ ਤੋਂ ਬਾਅਦ ਇਨਫਲੂਏਂਜਾ ਵਾਇਰਸ ਦੁਨੀਆਂ ਵਿੱਚ ਤਬਾਹੀ ਮਚਾ ਸਕਦਾ ਹੈ ਇੱਕ ਵਾਰ ਫਿਰ ਸਥਿਤੀ ਸਪੈਨਿਸ਼ ਫਲੂ ਵਰਗੀ ਬਣ ਸਕਦੀ ਹੈ

ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …