ਆਪਸੀ ਭਾਈਚਾਰੇ ‘ਤੇ ਬੁਰੀ ਨਜ਼ਰ ਰੱਖਣ ਵਾਲਿਆਂ ਨੂੰ ਬਖਸ਼ਾਂਗੇ ਨਹੀਂ: CM ਭਗਵੰਤ ਮਾਨ ।ਪੰਜਾਬ ਵਿਚ ਪਿਛਲੇ 3 ਦਿਨਾਂ ਤੋਂ ਬੰਦ ਪਈ ਇੰਟਰਨੈੱਟ ਸੇਵਾ ਅੱਜ ਤੋਂ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਦੇ ਗ੍ਰਹਿ ਵਿਭਾਗ ਨੇ ਮੰਗਲਵਾਰ ਦੁਪਹਿਰ 12 ਵਜੇ ਤੋਂ ਪੰਜਾਬ ਵਿਚ ਇੰਟਰਨੈੱਟ ਸੇਵਾ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਹਾਲਾਂਕਿ ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਅਜਨਾਲਾ, ਮੋਹਾਲੀ ਜ਼ਿਲ੍ਹਿਆਂ ਅਤੇ ਏਅਰਪੋਰਟ ਰੋਡ ਦੇ ਆਸ-ਪਾਸ ਦੇ ਕੁਝ ਹਿੱਸਿਆਂ ‘ਚ 23 ਮਾਰਚ ਤੱਕ ਇੰਟਰਨੈੱਟ ਸੇਵਾ ਬੰਦ ਰਹੇਗੀ।
ਪੰਜਾਬ ਵਿਚ ਪਿਛਲੇ 3 ਦਿਨਾਂ ਤੋਂ ਬੰਦ ਪਈ ਇੰਟਰਨੈੱਟ ਸੇਵਾ ਅੱਜ ਤੋਂ ਸ਼ੁਰੂ (Internet service restored ) ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਦੇ ਗ੍ਰਹਿ ਵਿਭਾਗ ਨੇ ਮੰਗਲਵਾਰ ਦੁਪਹਿਰ 12 ਵਜੇ ਤੋਂ ਪੰਜਾਬ ਵਿਚ ਇੰਟਰਨੈੱਟ ਸੇਵਾ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਹਾਲਾਂਕਿ ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਅਜਨਾਲਾ, ਮੋਹਾਲੀ ਜ਼ਿਲ੍ਹਿਆਂ ਅਤੇ ਏਅਰਪੋਰਟ ਰੋਡ ਦੇ ਆਸ-ਪਾਸ ਦੇ ਕੁਝ ਹਿੱਸਿਆਂ ‘ਚ 23 ਮਾਰਚ ਤੱਕ ਇੰਟਰਨੈੱਟ ਸੇਵਾ ਬੰਦ ਰਹੇਗੀ।
ਇਸ ਤੋਂ ਇਲਾਵਾ ਜ਼ਿਆਦਾਤਰ ਇਲਾਕਿਆਂ ਵਿਚ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ।ਪੰਜਾਬ ਵਿਚ ਪਿਛਲੇ ਦੋ ਦਿਨਾਂ ਤੋਂ ਬੰਦ ਪਈ ਇੰਟਰਨੈੱਟ ਸੇਵਾ ਅੱਜ ਤੋਂ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਦੇ ਗ੍ਰਹਿ ਵਿਭਾਗ ਨੇ ਮੰਗਲਵਾਰ ਦੁਪਹਿਰ 12 ਵਜੇ ਤੋਂ ਪੰਜਾਬ ਵਿੱਚ ਇੰਟਰਨੈੱਟ ਸੇਵਾ ਬਹਾਲ ਕਰਨ ਦੇ ਹੁਕਮ ਦਿੱਤੇ ਹਨ।
ਦੱਸ ਦਈਏ ਕਿ ਪੰਜਾਬ ਵਿਚ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ (internet services ban) ਮੁਅੱਤਲ ਕਰਨ ਵਿਰੁੱਧ ਹਾਈਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ। ਐਡਵੋਕੇਟ ਜਗਮੋਹਨ ਭੱਟੀ ਨੇ ਪਟੀਸ਼ਨ ਦਾਇਰ ਕੀਤੀ ਸੀ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.