Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਦੋਸਤੋ ਇਸ ਸਮੇਂ ਕਣਕ ਦੀ ਫਸਲ ਤਿਆਰ ਹੋ ਰਹੀ ਹੈ ਅਤੇ ਇਹ ਸਮਾਂ ਕਿਸਾਨਾਂ ਦੀ ਲਈ ਕਾਫੀ ਅਹਿਮ ਸਮਾਂ ਹੈ। ਪਰ ਇਸ ਸਮੇਂ ਮੌਸਮ ਦਾ ਹਾਲ ਕਾਫੀ ਜ਼ਿਆਦਾ ਖਰਾਬ ਹੋ ਰਿਹਾ ਹੈ।ਤੁਹਾਨੂੰ ਪਤਾ ਹੀ ਹੈ ਕਿ ਫਸਲਾਂ ਪੱਕਣ ਤੇ ਆ ਰਹੀਆਂ ਹਨ ਪਰ ਬਹੁਤ ਸਾਰੇ ਇਲਾਕਿਆਂ ਦੇ

new

ਵਿੱਚ ਮੀਂਹ ਦੇਖਣ ਨੂੰ ਮਿਲ ਰਿਹਾ ਹੈ।ਤੁਹਾਨੂੰ ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ ਪੰਜਾਬ ਹਰਿਆਣਾ ਰਾਜਸਥਾਨ ਅਤੇ ਚੰਡੀਗੜ੍ਹ ਦੇ ਇਲਾਕਿਆਂ ਵਿੱਚ ਯੈਲੋ ਐਲਰਟ ਜਾਰੀ ਕੀਤਾ ਹੈ।ਦੱਸਿਆ ਜਾ ਰਿਹਾ ਹੈ ਕਿ ਅਗਲੇ ਚਾਰ ਪੰਜ ਦਿਨਾਂ ਤੱਕ ਭਾਰੀ ਮੀਂਹ ਅਤੇ ਗੜੇਮਾਰੀ ਇਨ੍ਹਾਂ

ਇਲਾਕਿਆਂ ਵਿੱਚ ਵੇਖੀ ਜਾ ਸਕਦੀ ਹੈ।ਜਿਸ ਕਾਰਨ ਫਸਲਾਂ ਖ਼ਰਾਬ ਹੋਣ ਦਾ ਵੀ ਕਾਫੀ ਡਰ ਬਣਿਆ ਹੋਇਆ ਹੈ।ਦੱਸ ਦੇਈਏ ਕਿ ਬਹੁਤ ਸਾਰੇ ਇਲਾਕਿਆਂ ਵਿੱਚ ਤੇਜ਼ ਬਾਰਿਸ਼ ਵੀ ਦੇਖਣ ਨੂੰ ਮਿਲ ਰਹੀ ਹੈ।ਸੋ ਦੋਸਤੋ ਮੌਸਮ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ।

newhttps://punjabiinworld.com/wp-admin/options-general.php?page=ad-inserter.php#tab-4

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਉੱਧਰ ਦੂਜੇ ਪਾਸੇ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲ ਮਹਿਕਮੇ ਦੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ ਕਰਦਿਆਂ ਹੋਇਆ ਕਿਹਾ ਹੈ ਕਿ, ਜਿਨ੍ਹਾਂ ਕਿਸਾਨਾਂ ਦੀ ਫ਼ਸਲ ਮੀਂਹ ਕਾਰਨ ਨੁਕਸਾਨੀ ਗਈ ਹੈ, ਦੀ ਤੁਰੰਤ ਗਿਰਾਦਵਰੀ ਕੀਤੀ ਜਾਵੇ।

new

ਇਹ ਜਾਣਕਾਰੀ ਭਗਵੰਤ ਮਾਨ ਦੇ ਵਲੋਂ ਟਵੀਟ ਕਰਕੇ ਦਿੱਤੀ ਗਈ ਹੈ। ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ, ਪਿਛਲੇ 3 ਦਿਨਾਂ ‘ਚ ਪੰਜਾਬ ਦੇ ਕਈ ਇਲਾਕਿਆਂ ‘ਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ ‘ਚ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ।

ਮਾਨ ਨੇ ਅੱਗੇ ਲਿਖਿਆ ਕਿ, ਮੈਂ ਅਫ਼ਸਰਾਂ ਨੂੰ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। ਭਗਵੰਤ ਮਾਨ ਨੇ ਕਿਹਾ ਕਿ, ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ।

Advertisement

Check Also

ਪਿੰਡਾਂ ਵਾਲਿਆਂ ਵੱਲੋਂ ਭਾਈ ਸਾਹਿਬ ਨੂੰ ਜਿਤਾਉਣ ਲਈ ਵੱਡਾ ਐਲਾਨ

ਅਸਾਮ ਦੀ ਡਿਬਰੂਗੜ੍ਹ ਜ਼ੇਲ੍ਹ ਵਿਚ ਨਜ਼ਰਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ …

error: Content is protected !!