ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ
ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਦੋਸਤੋ ਤੁਹਾਡੇ ਨਾਲ ਇੱਕ ਅਜਿਹੀ ਖਬਰ ਸਾਂਝੀ ਕਰਨ ਜਾ ਰਹੇ ਹਾਂ ਮਾਨ ਸਰਕਾਰ ਦੇ ਵੱਲੋ ਤੁਹਾਨੂੰ ਇੱਕ ਵੱਡਾ ਤੋਹਫਾ ਦਿੱਤਾ ਜਾਵੇਗਾ।
ਇਹ ਕਿਹਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਵੱਲੋਂ 2022 ਦੀਆਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਸਨ। ਤਾਂ ਕਿਹਾ ਸੀ ਜੇਕਰ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣੇਗੀ ਤਾ ਲੋਕਾ ਲਈ ਵੱਖ-ਵੱਖ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ।
ਇਸ ਦੇ ਤਹਿਤ ਸਭ ਨੂੰ ਲਾਭ ਮਿਲੇਗਾ। ਉਸ ਗੋਰੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਅਤੇ ਗ੍ਰੰਟੀਆਂ ਕੀਤੀਆਂ ਹੋਈਆਂ ਸਨ। ਇਹਨਾਂ ਵਿਚੋਂ ਆਮ ਆਦਮੀ ਪਾਰਟੀ ਸਰਕਾਰ ਨੇ ਕੁਝ ਵਾਅਦੇ ਪੂਰੇ ਵੀ ਕਰ ਦਿੱਤੇ ਹਨ।
ਜਦੋਂ ਔਰਤਾਂ ਨੂੰ ਇੱਕ ਹੋਰ ਸਕੀਮ ਦੀ ਉਡੀਕ ਰਹੇਗੀ ਇਕ ਹਜ਼ਾਰ ਰੁਪਏ ਵਾਲੀ ਸਕੀਮ ਕਦੋਂ ਸ਼ੁਰੂ ਹੋਵੇਗੀ। ਉਸ ਵੇਲੇ ਔਰਤਾਂ ਨੂੰ ਇਹ ਗਰੰਟੀ ਦਿੱਤੀ ਗਈ ਸੀ ਅਤੇ ਇਹ ਵਾਅਦਾ ਕੀਤਾ ਗਿਆ ਸੀ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ
ਪੰਜਾਬ ਵਿੱਚ ਬਣਦੀ ਹੈ 18 ਸਾਲ ਤੋਂ ਵੱਧ ਉਮਰ ਦੀ ਹਰ ਇਕ ਔਰਤ ਨੂੰ ਖਾਤਿਆਂ ਖਾਤਿਆਂ ਦੇ ਵਿੱਚ ਇੱਕ-ਇੱਕ ਹਜ਼ਾਰ ਵੀ ਦਿੱਤਾ ਜਾਵੇਗਾ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.