Home / ਦੁਨੀਆ ਭਰ / ਵੱਡੀ ਸ਼ਖਸ਼ੀਅਤ ਨਹੀ ਰਹੀ

ਵੱਡੀ ਸ਼ਖਸ਼ੀਅਤ ਨਹੀ ਰਹੀ

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ

new

ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਦੱਸ ਦਈਏ ਮਸ਼ਹੂਰ ਟੀਵੀ ਅਤੇ ਫਿਲਮ ਅਦਾਕਾਰ ਸੁਮੀਰ ਖਾਖਰ ਦਾ 71 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ।

ਦੱਸ ਦਈਏ ਸਮੀਰ ਖਾਖਰ 80 ਦੇ ਦਹਾਕੇ ਵਿੱਚ ਦੂਰਦਰਸ਼ਨ ਦੇ ਪ੍ਰਸਿੱਧ ਸੀਰੀਅਲ ਨੁੱਕੜ ਚ ਖੋਪੜੀ ਦਾ ਬਹੁਤ ਮਸ਼ਹੂਰ ਕਿਰਦਾਰ ਨਿਭਾਉਣ ਲਈ ਜਾਣਿਆ ਜਾਂਦਾ ਹੈ। ਦੱਸ ਦੇਈਏ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਇੱਕ ਉਹਨਾਂ ਕਰੀਬੀ ਨੇ ਕੀਤੀ ਹੈ।

newhttps://punjabiinworld.com/wp-admin/options-general.php?page=ad-inserter.php#tab-4

ਉਹਨਾਂ ਨੇ ਕਿਹਾ ਸਮੀਰ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਸੀ। ਕੁਝ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਖਰਾਬ ਸੀ। ਦੱਸ ਦੇਈਏ ਕੱਲ ਦੁਪਹਿਰ ਤੋਂ ਬਾਅਦ ਉਨ੍ਹਾਂ ਨੂੰ ਸਾਹ ਲੈਣ ਕਿ ਜ਼ਿਆਦਾ ਮੁਸ਼ਕਲ ਹੋਣ ਲੱਗੀ

new

ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਜਿੱਥੇ ਉਹ ਬੇਹੋਸ਼ ਹੋ ਗਏ ਜਿੱਥੇ ਉਹਨਾਂ ਨੂੰ ਆਈਸੀਯੂ ਵਿਚ ਦਾਖਲ ਕਰਵਾਇਆ ਗਿਆ। ਦੱਸ ਦੇਈਏ

ਕਈ ਡਾਕਟਰਾਂ ਦਾ ਕਹਿਣਾ ਹੈ ਕਿ ਉਹਨਾਂ ਦੇ ਕਈ ਅੰਗ ਫੈਲ ਹੋ ਗਿਆ ਹਨ। ਅੱਜ ਸਵੇਰੇ ਤੜਕੇ ਉਨ੍ਹਾਂ ਨੇ ਸਾਢੇ ਚਾਰ ਵਜੇ ਆਖਰੀ ਸਾਹ ਲਏ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!