Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਮੌਸਮ ਬਾਰੇ ਆਈ ਤਾਜਾ ਵੱਡੀ ਖਬਰ

ਮੌਸਮ ਬਾਰੇ ਆਈ ਤਾਜਾ ਵੱਡੀ ਖਬਰ

ਦੋਸਤੋ ਇਸ ਸਮੇਂ ਕਣਕ ਦੀ ਫਸਲ ਤਿਆਰ ਹੋ ਰਹੀ ਹੈ ਅਤੇ ਇਹ ਸਮਾਂ ਕਿਸਾਨਾਂ ਦੀ ਲਈ ਕਾਫੀ ਅਹਿਮ ਸਮਾਂ ਹੈ। ਪਰ ਇਸ ਸਮੇਂ ਮੌਸਮ ਦਾ ਹਾਲ ਕਾਫੀ ਜ਼ਿਆਦਾ ਖਰਾਬ ਹੋ ਰਿਹਾ ਹੈ।ਤੁਹਾਨੂੰ ਪਤਾ ਹੀ ਹੈ ਕਿ ਫਸਲਾਂ ਪੱਕਣ ਤੇ ਆ ਰਹੀਆਂ ਹਨ ਪਰ ਬਹੁਤ ਸਾਰੇ ਇਲਾਕਿਆਂ ਦੇ

ਵਿੱਚ ਮੀਂਹ ਦੇਖਣ ਨੂੰ ਮਿਲ ਰਿਹਾ ਹੈ।ਤੁਹਾਨੂੰ ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ ਪੰਜਾਬ ਹਰਿਆਣਾ ਰਾਜਸਥਾਨ ਅਤੇ ਚੰਡੀਗੜ੍ਹ ਦੇ ਇਲਾਕਿਆਂ ਵਿੱਚ ਯੈਲੋ ਐਲਰਟ ਜਾਰੀ ਕੀਤਾ ਹੈ।ਦੱਸਿਆ ਜਾ ਰਿਹਾ ਹੈ ਕਿ ਅਗਲੇ ਚਾਰ ਪੰਜ ਦਿਨਾਂ ਤੱਕ ਭਾਰੀ ਮੀਂਹ ਅਤੇ ਗੜੇਮਾਰੀ ਇਨ੍ਹਾਂ

ਇਲਾਕਿਆਂ ਵਿੱਚ ਵੇਖੀ ਜਾ ਸਕਦੀ ਹੈ।ਜਿਸ ਕਾਰਨ ਫਸਲਾਂ ਖ਼ਰਾਬ ਹੋਣ ਦਾ ਵੀ ਕਾਫੀ ਡਰ ਬਣਿਆ ਹੋਇਆ ਹੈ।ਦੱਸ ਦੇਈਏ ਕਿ ਬਹੁਤ ਸਾਰੇ ਇਲਾਕਿਆਂ ਵਿੱਚ ਤੇਜ਼ ਬਾਰਿਸ਼ ਵੀ ਦੇਖਣ ਨੂੰ ਮਿਲ ਰਹੀ ਹੈ।ਸੋ ਦੋਸਤੋ ਮੌਸਮ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਦੱਸ ਦਈਏ ਕਿ ਅਗਲੇ 3ਘੰਟੇ ਦੌਰਾਨ ਅੰਮ੍ਰਿਤਸਰ,ਫਤਿਹਗੜ੍ਹ ਸਾਹਿਬ,ਗੁਰਦਾਸਪੁਰ,ਹੁਸ਼ਿਆਰਪੁਰ,ਜਲੰਧਰ,ਕਪੂਰਥਲਾ,ਲੁਧਿਆਣਾ,ਮੋਗਾ,ਪਟਿਆਲਾ,ਰੂਪਨਗਰ,ਸ. ਅ. ਸ. ਨਗਰ,ਸੰਗਰੂਰ, ਸ਼ ਭ ਸ ਨਗਰ,ਤਰਨਤਾਰਨ ਵਿੱਚ ਤੇਜ਼ ਹਨੇਰੀ ਨਾਲ ਮੀਂਹ/ਝੱਖੜ ਪੈਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਸੂਬੇ ਦੇ ਬਾਕੀ ਹਿੱਸਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਅੱਜ ਤੇਜ਼ ਮੀਂਹ ਨਾਲ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਵੀ ਅਨੁਮਾਨ ਲਗਾਇਆ ਗਿਆ ਹੈ। 24-25 ਮਾਰਚ ਦੌਰਾਨ ਮੱਧ ਅਤੇ ਆਸ-ਪਾਸ ਦੇ ਪੂਰਬੀ ਭਾਰਤ ਵਿਚ ਮੀਂਹ ਹਨ੍ਹੇਰੀ ਤੇ ਗੜ੍ਹੇਮਾਰੀ ਹੋਵੇਗੀ।

Check Also

Navigating King Casino Online feels surprisingly straightforward for newcomers

Navigating king casino online presents a clean layout and intuitive menus that help newcomers feel at ease while getting accustomed to its features, inviting a smooth start to their experience.