Home / ਦੁਨੀਆ ਭਰ / ਪੰਜਾਬ ਦੇ ਆਮ ਲੋਕਾਂ ਲਈ ਆਈ ਵੱਡੀ ਖਬਰ

ਪੰਜਾਬ ਦੇ ਆਮ ਲੋਕਾਂ ਲਈ ਆਈ ਵੱਡੀ ਖਬਰ

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ।ਪੰਜਾਬ ਸਰਕਾਰ ਦੇ ਸੱਤਾ ਵਿਚ ਆਉਦੇ ਹੀ ਬਹੁਤ ਸਾਰੇ ਬਦਲਾਅ ਕੀਤੇ ਗਏ ਹਨ। ਦੱਸ ਦਈਏ ਆਪ ਸਰਕਾਰ ਵੱਲੋਂ ਚੋਣਾਂ ਵੇਲੇ ਕੀਤੇ ਗਏ ਵਾਅਦਿਆਂ ਨੂੰ ਇੱਕ ਤੋਂ ਬਾਅਦ ਇੱਕ ਇੱਕ

ਕਰਕੇ ਹੌਲੀ-ਹੌਲੀ ਪੂਰਾ ਕੀਤਾ ਜਾ ਰਿਹਾ ਹੈ। ਅੱਜ ਵੀ ਬਹੁਤ ਸਾਰੇ ਵਰਗਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਦੱਸ ਦਈਏ ਪੰਜਾਬੀਆਂ ਨੂੰ ਮਾਨ ਸਰਕਾਰ ਇਕ ਹੋਰ ਵੱਡਾ ਝੱਟਕਾ ਦੇਣ ਜਾ ਰਹੀ ਹੈ। ਹੁਣ ਇਕ ਅਪ੍ਰੈਲ ਤੋਂ ਇਹ ਕੰਮ ਹੋਣ ਜਾ ਰਿਹਾ ਹੈ।

ਦੱਸ ਦੇਈਏ ਪੰਜਾਬ ਤੋਂ ਹੋ ਲੰਘਣ ਵਾਲੇ ਨੈਸ਼ਨਲ ਹਾਈਵੇ ਟੋਲ ਪਲਾਜ਼ਿਆਂ ਤੇ ਵਾਹਨ ਚਾਲਕਾਂ ਨੂੰ ਹੁਣ ਨਵੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੋਸਤੋ ਕਿਉਂਕਿ ਇੱਕ ਅਪ੍ਰੈਲ ਤੋਂ ਟੌਲ ਟੈਕਸ ਦੀਆਂ

ਦਰਾਂ ਵਿੱਚ ਵਾਧਾ ਹੋਣ ਜਾ ਰਿਹਾ ਹੈ। ਦੋਸਤੋ ਵਧੀਆਂ ਹੋਈਆਂ ਦਰਾ ਦੇ ਕਰਕੇ ਟੋਲ ਟੈਕਸ ਦਾ ਹੁਣ ਵਧੀਆ ਹੋਇਆ ਭੁਗਤਾਨ ਕਰਨਾ ਪਵੇਗਾ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …