ਅੰਮ੍ਰਿਤਸਰ ਵਾਸੀ ਸੁਖਬੀਰ ਸਿੰਘ ਸੰਧੂ ਤੇ ਉਨ੍ਹਾਂ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੋਸ਼ਲ ਮੀਡੀਆ ਉਪਰ ਖੂਬ ਚਰਚਾ ਹੋ ਰਹੀ ਹੈ। ਉਨ੍ਹਾਂ ਨੇ ਆਪਣੀ 39 ਦਿਨਾਂ ਦੀ ਬੱਚੀ ਅਬਾਬਤ ਕੌਰ ਦੇ ਅੰਗ ਦਾਨ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੋਨ ਉੱਪਰ ਗੱਲ ਕੀਤੀ ਹੈ।
ਪੀਐਮ ਮੋਦੀ ਨੇ ਉਨ੍ਹਾਂ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਮ੍ਰਿਤਸਰ ਵਾਸੀ ਸੁਖਬੀਰ ਸਿੰਘ ਸੰਧੂ ਤੇ ਉਨ੍ਹਾਂ ਦੀ ਪਤਨੀ ਸੁਖਪ੍ਰੀਤ ਕੌਰ ਨਾਲ ਫੋਨ ’ਤੇ ਗੱਲਬਾਤ ਕੀਤੀ ਹੈ। ‘ਮਨ ਕੀ ਬਾਤ’ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ 39 ਦਿਨਾਂ ਦੀ ਬੱਚੀ ਅਬਾਬਤ ਕੌਰ ਦੇ ਅੰਗ ਦਾਨ ਕਰਨ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਪ੍ਰਧਾਨ ਮੰਤਰੀ ਵੱਲੋਂ ਐਤਵਾਰ ਨੂੰ ਮਨ ਕੀ ਬਾਤ ਪ੍ਰੋਗਰਾਮ ਦੌਰਾਨ ਬੱਚੀ ਦੇ ਅੰਗ ਦਾਨ ਕਰਨ ਦੀ ਗੱਲ ਦਾ ਜ਼ਿਕਰ ਕੀਤਾ ਗਿਆ।

Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.