Home / ਦੁਨੀਆ ਭਰ / ਵੱਡੀ ਸ਼ਖਸ਼ੀਅਤ ਬਾਰੇ ਆਈ ਵੱਡੀ ਖਬਰ

ਵੱਡੀ ਸ਼ਖਸ਼ੀਅਤ ਬਾਰੇ ਆਈ ਵੱਡੀ ਖਬਰ

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ

ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਹੁਣ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਹੁਣ ਇਸ ਵੱਡੀ ਹਸਤੀ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ।

ਦੱਸ ਦੇਈਏ ਭੋਜਪੁਰੀ ਅਦਾਕਾਰਾ ਅਕਾਂਕਸ਼ਾ ਦੂਬੇ ਨੇ ਬਨਾਰਸ ਦੇ ਇੱਕ ਹੋਟਲ ਵਿੱਚ ਖ਼ੁਦਕੁਸ਼ੀ ਕਰ ਲਈ ਹੈ। ਦੱਸ ਦੇਈਏ ਅਕਾਂਕਸ਼ਾ 25 ਮਾਰਚ ਦੀ ਰਾਤ ਨੂੰ ਸ਼ੂਟਿੰਗ ਤੋਂ ਬਾਅਦ ਹੋਟਲ ਗਈ ਸੀ ਹੈ ਅਤੇ ਉੱਥੇ ਖੁਦਕੁਸ਼ੀ ਕਰ ਲਈ ਹੈ।

ਦੋਸਤੋ ਖੁਦਕੁਸ਼ੀ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅਕਾਂਕਸ਼ਾ ਦਾ ਜਨਮ 21 ਅਕਤੂਬਰ 1997 ਨੂੰ ਮਿਰਜਾਪੁਰ ਉੱਤਰ ਪ੍ਰਦੇਸ਼ ਵਿੱਚ ਹੋਇਆ ਸੀ । ਦੱਸ ਦਈਏ ਉਹ ਛੋਟੀ ਉਮਰ ਤੋਂ ਹੀ ਡਾਂਸ ਅਤੇ

ਅਦਾਕਾਰੀ ਦੀ ਸਕੀਨ ਸੀ ਉਹ ਅਕਸਰ ਸੋਸ਼ਲ ਮੀਡੀਆ ਤੇ ਡਾਂਸ ਦੀ ਵੀਡੀਓ ਪੋਸਟ ਕਰਦੀ ਰਹੀ ਸੀ। ਉਹਨਾਂ ਦੀ ਮੌਤ ਦੀ ਖਬਰ ਨਾਲ ਹਰ ਪਾਸੇ ਸੋਗ ਦੀ ਲਹਿਰ ਫੈਲ ਗਈ ਹੈ ਦੋਸਤੋਂ ਹੋਰ ਜ਼ਿਆਦਾ ਜਾਣਕਾਰੀ ਲਈ ਹੇਠ ਦਿੱਤੀ ਵੀਡੀਓ ਵੇਖੋ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …