Home / ਦੁਨੀਆ ਭਰ / ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ

ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ

ਦੋਸਤੋ ਦੱਸ ਦਈਏ ਪੰਜਾਬ ਦੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾਕਟਰ ਬਲਜੀਤ ਕੌਰ ਵੀਰਵਾਰ ਨੂੰ ਮਾਨਸਾ ਪੁੱਜੇ।ਇਸ ਦੌਰਾਨ ਉਹਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਹੜੇ ਲੋਕ

ਇਸ ਦੁਨੀਆ ਚ ਨਹੀ ਹਨ ਉਨ੍ਹਾਂ ਦੇ ਖਾਤਿਆਂ ਦੀ ਪ੍ਰਤੀ ਮਹੀਨਾ ਚੌਦਾਂ ਤੋ ਪੰਦਰਾਂ ਕਰੋੜ ਰਾਸ਼ੀ ਜਾਂ ਰਹੀ ਸੀ ਹੁਣ ਉਹ ਪੈਨਸਨ ਕੱਟ ਦਿੱਤੀ ਗਈ ਹੈ। ਦੱਸ ਦੇਈਏ ਉਹਨਾਂ ਦੱਸਿਆ ਕਿ ਅਯੋਗ ਪੈਨਸ਼ਨਧਾਰਕਾਂ ਦੀ ਪੈਨਸ਼ਨ ਕੱਟਣ ਨਾਲ ਜਿੱਥੇ ਵਿਭਾਗ ਨੂੰ ਫਾਇਦਾ ਹੋਵੇਗਾ

ਉਥੇ ਹੀ ਯੋਗ ਲਾਭਪਾਤਰੀਆਂ ਨੂੰ ਆਰਥਿਕ ਲਾਭ ਮਿਲੇਗਾ। ਇਸ ਮੌਕੇ ਡਾਕਟਰ ਗੁਰਜੀਤ ਕੌਰ ਨੇ ਮਾਨਸਾ ਜ਼ਿਲ੍ਹੇ ਦੇ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮਾਨਸਾ ਦੇ ਮੁੱਦੇ ਨੂੰ ਲੈ ਕੇ ਮੀਟਿੰਗ ਕੀਤੀ।

ਡਾਕਟਰ ਬਲਜੀਤ ਕੌਰ ਨੇ ਭਰੋਸਾ ਦਵਾਇਆ ਕਿ ਮਾਨਸਾ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਹੋਵੇਗਾ ਬੇਸ਼ੱਕ ਸੀਵਰੇਜ ਸਿਸਟਮ ਦੀ ਗੱਲ ਹੋਵੇ ਜਾਂ ਆਮ ਲੋਕਾਂ ਦੀ ਸਮੱਸਿਆਵਾਂ ਹੋਣ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …