Home / ਦੁਨੀਆ ਭਰ / ਸਕੂਲਾਂ ਬਾਰੇ ਆਈ ਵੱਡੀ ਖਬਰ ਜਾਣੋ

ਸਕੂਲਾਂ ਬਾਰੇ ਆਈ ਵੱਡੀ ਖਬਰ ਜਾਣੋ

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇਦੋਸਤੋ ਦੱਸ ਦਈਏ ਨਵੇਂ ਸੈਸ਼ਨ ਤੋਂ ਪਹਿਲਾਂ ਸਰਕਾਰ ਦੀ ਨਿੱਜੀ ਸਕੂਲਾਂ ਦੇ ਤਿੱਖੀ ਨਜ਼ਰ ਹੈ।

new

ਇਹੀ ਕਾਰਨ ਹੈ ਕਿ ਸਕੂਲ ਸਿੱਖਿਆ ਵਿਭਾਗ ਦੀਆਂ ਟੀਮਾਂ ਨੇ ਆਪਣੇ ਪੱਧਰ ਤੇ ਸੂਚਨਾ ਹਾਸਲ ਕਰਨੀ ਸ਼ੁਰੂ ਕਰ ਦਿੱਤੀ ਹੈ। ਕੀ ਸਕੂਲਾਂ ਨੇ ਇਸ ਵਾਰ ਕਿੰਨੀ ਫੀਸ ਵਧਾਈ ਹੈ। ਦੱਸ ਦੇਈਏ ਇਹੀ ਨਹੀਂ ਬੱਚਿਆਂ ਦੀ ਵਰਦੀ ਅਤੇ ਕਿਤਾਬਾਂ ਦੀ ਲਿਸਟ ਵਿੱਚ ਪਿਛਲੇ ਸਾਲ ਦੇ

ਮੁਕਾਬਲੇ ਹੋਏ ਬਦਲਾਅ ਦੀ ਜਾਣਕਾਰੀ ਲਈ ਜਾ ਰਹੀ ਹੈ। ਦੱਸ ਦਈਏ ਜਾਣਕਾਰੀ ਮੁਤਾਬਿਕ ਵਿਭਾਗ ਪਿਛਲੇ ਦਿਨੀਂ ਜਾਰੀ ਕੀਤੀ ਗਈ ਈ-ਮੇਲ ਐਡੀ ਤੇਰੀ ਮਾਪਿਆਂ ਨੇ ਕਈ ਸ਼ਿਕਾਇਤਾਂ ਦਰਜ ਕਰਵਾਈਆਂ ਹਨ।

newhttps://punjabiinworld.com/wp-admin/options-general.php?page=ad-inserter.php#tab-4

ਇਸ ਸਬੰਧੀ ਸਿੱਖਿਆ ਮੰਤਰਾਲਾ ਵੱਲੋਂ ਇਕ ਪੱਤਰ ਜਾਰੀ ਕੀਤਾ ਗਿਆ ਜ਼ਿਲਾ ਸਿੱਖਿਆ ਅਧਿਕਾਰੀ ਨੂੰ ਨਿੱਜੀ ਸਕੂਲ ਵਿਚ ਪੰਜਾਬ ਰੈਗੂਲੇਸ਼ਨ ਆਫ ਫੀਸ ਐਂਡ ਐਨਈਡਡ ਐਜੂਕੇਸ਼ਨ ਇੰਸਟੀਚਿਊਟ ਐਕਟ ਦੋ ਹਜ਼ਾਰ ਸੋਲਾਂ ਵਿਚ ਦਰਜ ਫੀਸ ਵਰਦੀ ਅਤੇ ਕਿਤਾਬਾਂ ਸਬੰਧੀ ਨਿਰਦੇਸ਼

new

ਨਿੱਜੀ ਸਕੂਲਾਂ ਵਿਚ ਲਾਗੂ ਕਰਵਾਉਣ ਲਈ ਕਿਹਾ ਗਿਆ ਹੈ। ਦੱਸ ਦਈਏ ਪਰ ਪੱਤਰ ਵਿਚ ਕਿਹਾ ਗਿਆ ਹੈ ਕਿ ਨਿੱਜੀ ਸਕੂਲਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਨਵਾਂ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!