Home / ਦੁਨੀਆ ਭਰ / ਪ੍ਰਧਾਨਮੰਤਰੀ ਮੋਦੀ ਲਈ ਆਈ ਵੱਡੀ ਖਬਰ

ਪ੍ਰਧਾਨਮੰਤਰੀ ਮੋਦੀ ਲਈ ਆਈ ਵੱਡੀ ਖਬਰ

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਨਾਟਕ ਦੇ ਦਮਨ ਗੇੜੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੌਰਾਨ ਸੁਰੱਖਿਆ ਵਿੱਚ ਸਨ ਲੱਗੀ ਹੈ।

new

ਦੋਸਤੋ ਰੋਡ ਸੋਅ ਦੌਰਾਨ ਪੀਐਮ ਮੋਦੀ ਦੇ ਕਾਫ਼ਲੇ ਵਿੱਚ ਇੱਕ ਵਿਅਕਤੀ ਵੜ ਗਿਆ। ਉਸ ਨੂੰ ਸੁਰੱਖਿਆ ਬਲਾਂ ਨੇ ਫੜ ਲਿਆ। ਦੱਸ ਦੇਈਏ ਤਿੰਨ ਮਹੀਨਿਆਂ ਚ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਦੋ ਵਾਰ ਗੜਵੜੀ ਹੋਈ ਹੈ।

ਪ੍ਰਧਾਨ ਮੰਤਰੀ ਦੀ ਸੁਰੱਖਿਆ ਇਕ ਗੰਭੀਰ ਕੁਤਾਹੀ ਵੱਲ ਇਸ਼ਾਰਾ ਕਰਦੀ ਹੈ। ਦੱਸ ਦਈਏ ਏਨ੍ਹੀ ਸੁਰੱਖਿਆ ਦੇ ਬਾਵਜੂਦ ਉਹ ਪ੍ਰਧਾਨ ਮੰਤਰੀ ਦੇ ਨੇੜੇ ਤੱਕ ਪਹੁੰਚ ਗਿਆ। ਇਹ ਸਖ਼ਤ ਪ੍ਰਧਾਨ ਮੰਤਰੀ ਦੀ ਗੱਡੀ ਕੋਲ ਪਹੁੰਚ ਗਿਆ ਸੀ।ਦੱਸਿਆ ਗਿਆ ਹੈ

newhttps://punjabiinworld.com/wp-admin/options-general.php?page=ad-inserter.php#tab-4

ਇਹ ਸਖਸ਼ ਪ੍ਰਧਾਨ ਮੰਤਰੀ ਦੇ ਕਾਫਲੇ ਦੇ ਵਿੱਚ ਵੜਨ ਦੀ ਕੋਸ਼ਿਸ਼ ਕਰ ਰਿਹਾ ਸੀ। ਦੋਸਤੋ ਪ੍ਰਧਾਨ ਮੰਤਰੀ ਦੇ ਕੋਲ ਪਹੁੰਚ ਜਾਣਾ ਇਹ ਗੰਭੀਰ ਸਵਾਲ ਮੰਨਿਆ ਜਾ ਰਿਹਾ ਹੈ। ਇਕ ਅਧਿਕਾਰੀ ਨੇ ਟਵੀਟ ਕੀਤਾ ਇਹ ਇਕ ਅਸਫਲ ਕੋਸ਼ਿਸ਼ ਸੀ।

new

ਏਸ ਪੀ ਜੀ ਨੇ ਸੁਰੱਖਿਆ ਦੂਰੀ ਤੇ ਇਸ ਨੂੰ ਫੜ ਲਿਆ। ਅਤੇ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ

ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!