Home / ਦੁਨੀਆ ਭਰ / ਇਨ੍ਹਾਂ ਔਰਤਾਂ ਲਈ ਆਈ ਵੱਡੀ ਖਬਰ

ਇਨ੍ਹਾਂ ਔਰਤਾਂ ਲਈ ਆਈ ਵੱਡੀ ਖਬਰ

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਦੁਆਰਾ ਆਮ ਜਨਤਾ ਦੇ ਲਈ ਬਹੁਤ ਸਾਰੀਆਂ ਸਕੀਮਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।ਨਵੇਂ ਸਾਲ ਦੌਰਾਨ ਨਵੀਆਂ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।ਪੰਜਾਬ ਸਰਕਾਰ ਦੇ ਇਹਨਾਂ ਕੰਮਾਂ ਤੋਂ ਆਮ ਜਨਤਾ ਵੀ ਕਾਫੀ ਜ਼ਿਆਦਾ ਖੁਸ਼ ਹੈ।

ਦੋਸਤੋ ਪੰਜਾਬ ਸਰਕਾਰ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਦਿੱਤਾ ਗਿਆ ਹੈ ਕਿ ਪੰਜਾਬ ਦੀਆਂ 68500 ਔਰਤਾਂ ਨੂੰ ਤਿੰਨ ਕਿਸ਼ਤਾਂ ਦੇ ਵਿੱਚ 5000-5000 ਰੁਪਏ ਦਿੱਤੇ ਜਾਣਗੇ। ਇਸ ਨੋਟੀਫਿਕੇਸ਼ਨ ਦੇ ਵਿਚ ਦਿੱਤਾ ਗਿਆ ਹੈ ਕਿ ਹੈ ਜਿਹੜੀਆਂ ਔਰਤਾਂ 19 ਸਾਲ ਤੋਂ

ਉਪਰ ਦੀਆਂ ਹਨ ਅਤੇ ਆਪਣੇ ਬੱਚੇ ਨੂੰ ਜਨਮ ਦੇਣ ਵਾਲੀਆਂ ਹਨ ਜਾ ਉਹ ਆਪਣੇ ਪਹਿਲੇ ਬੱਚੇ ਨੂੰ ਜਨਮ ਦੇ ਚੁਕੀਆਂ ਹਨ , ਉਹਨਾਂ ਔਰਤਾਂ ਨੂੰ ਤਿੰਨ ਕਿਸ਼ਤਾਂ ਦੇ ਵਿੱਚ ਇਹ ਪੈਸੇ ਦਿੱਤੇ ਜਾਣਗੇ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹਨ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …