Home / ਦੁਨੀਆ ਭਰ / ਬਾਜੇਕੇ ਦੇ ਪਰਿਵਾਰ ਬਾਰੇ ਵੱਡੀ ਖਬਰ

ਬਾਜੇਕੇ ਦੇ ਪਰਿਵਾਰ ਬਾਰੇ ਵੱਡੀ ਖਬਰ

ਵੱਡੀ ਖਬਰ ਆ ਪ੍ਰਧਾਨ ਮੰਤਰੀ ਬਾਜੇਕੇ ਦੇ ਪਰਿਵਾਰ ਬਾਰੇ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਇੰਟਰਵਿਊ ਸਾਹਮਣੇ ਆਈ ਹੈ ਵਾਰਿਸ ਪੰਜਾਬ ਜਥੇਬੰਦੀ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ ਕੀਤੀ ਗਈ ਸੀ। ਉਹ ਅੰਮ੍ਰਿਤਸਰ ਤੋਂ ਮੋਰਾ ਰਾਹੀਂ ਬਠਿੰਡਾ ਜਾ ਰਿਹਾ ਸੀ।

new

ਦੱਸ ਦਈਏ ਕਿ ਧਰਮਕੋਟ ਦੇ ਕਾਵਾਂ ਵਾਲੇ ਪੱਤਨ ਦੇ ਨਜ਼ਦੀਕ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਜਦੋਂ ਘੇਰਨ ਦੀ ਕੋਸ਼ਿਸ ਕੀਤੀ ਤਾਂ ਉਹ ਬਚ ਕਿ ਨਿਕਲਣ ਵਿਚ ਸਫਲ ਰਿਹਾ ਸੀ। ਅੰਮ੍ਰਿਤਪਾਲ ਸਿੰਘ ਦੀ ਗੱਡੀ ਦੀ ਭੰਨਤੋੜ ਦੀ ਖ਼ਬਰ ਵੀ ਆ ਰਹੀ ਸੀ। ਇਹ ਵੀ ਪਤਾ ਲੱਗਾ ਸੀ ਕਿ ਅੰਮ੍ਰਿਤਪਾਲ ਸਿੰਘ ਦਾ ਸਮਰਥਕ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ। ਪ੍ਰਧਾਨਮੰਤਰੀ ‘ਬਾਜੇਕੇ’ ਨੇ ਆਪਣੇ ਖੇਤ ਵਿਚ ਜਾ ਕਿ ਫੇਸਬੁੱਕ ਤੇ ਲਾਈਵ ਹੋ ਕਿ ਸਮਰਥਕਾਂ ਨੂੰ ਕਾਵਾਂ ਵਾਲੇ ਪੱਤਨ ‘ਤੇ ਪਹੁੰਚਣ ਦੀ ਅਪੀਲ ਕੀਤੀ ਸੀ। ਪੁਲਿਸ ਨੇ ਤੁਰੰਤ ਹਰਕਤ ਵਿਚ ਆ ਕਿ ‘ਬਾਜੇਕੇ’ ਹਿਰਾਸਤ ਵਿਚ ਲੈ ਲਿਆ ਹੈ।

ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਜਿਸ ਗੱਡੀ ਵਿਚ ਸਵਾਰ ਸੀ ਉਹ ਗੱਡੀ ਸ਼ਾਹਕੋਟ ਏਰੀਏ ਵਿਚ ਖਰਾਬ ਹੋਈ ਖੜ੍ਹੀ ਹੈ।ਸੂਤਰਾਂ ਮੁਤਾਬਕ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਸੂਬੇ ਦੇ 8 ਜ਼ਿਲ੍ਹਿਆਂ ਦੀ ਪੁਲਿਸ ਵਲੋਂ ਅੰਮ੍ਰਿਤਪਾਲ ਦਾ ਪਿੱਛਾ ਕੀਤਾ ਜਾ ਰਿਹਾ ਹੈ। ਜਿਸ ‘ਚ 100 ਦੇ ਕਰੀਬ ਗੱਡੀਆਂ ਸ਼ਾਮਲ ਹਨ।ਤਰਨਤਾਰਨ ਤੋਂ ਲੈ ਕੇ ਮੋਗਾ ਤਕ ਪੰਜਾਬ ਪੁਲਿਸ ਮੁਸ਼ਤੈਦ ਹੈ ਤੇ ਅੰਮ੍ਰਿਤਪਾਲ ਸਿੰਘ ਨੂੰ ਘੇਰਨ ਦੀ ਪੂਰੀ ਕੋਸ਼ਿਸ਼ ਕੀਤਦੀ ਜਾ ਰਹੀ ਹੈ ਇਹ ਸਾਰਾ ਆਪ੍ਰੇਸ਼ਨ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰਕਰਨ ਲਈ ਕੀਤਾ ਗਿਆ ਹੈ।ਮਹਿਤਪੁਰ ਥਾਣੇ ਵਿਚ ਰੱਖੇ ਗਏ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਫਿਲਹਾਲ ਉਥੋਂ ਕਿਸੇ ਅਣਦੱਸੀ ਥਾਂ ‘ਤੇ ਲਿਜਾਇਆ ਗਿਆ ਹੈ ਤੇ ਥਾਣੇ ਨੂੰ ਬਾਹਰੋਂ ਤਾਲਾ ਲਗਾ ਦਿੱਤਾ ਗਿਆ ਹੈ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!