Home / ਦੁਨੀਆ ਭਰ / ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ

ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ

ਵੱਡੀ ਖਬਰ ਆ ਰਹੀ ਹੈ ਵਿਦਿਆਰਥੀਆਂ ਤੇ ਮਾਪਿਆਂ ਬਾਰੇ ਜਾਣਕਾਰੀ ਅਨੁਸਾਰ ਹੁਣ ਮੌਸਮ ਬਦਲਣ ਕਰਕੇ ਸਕੂਲਾਂ ਦਾ ਸਮਾਂ ਬਦਲ ਰਿਹਾ ਹੈ ਜਿਸ ਦਾ ਟਵੀਟ ਖੁਦ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ “” “” 01 ਅਪ੍ਰੈਲ 2023 ਤੋਂ 30 ਸਤੰਬਰ 2023 ਤੱਕ…. ਸਕੂਲਾਂ ਦੇ ਸਮੇਂ ਵਿੱਚ ਤਬਦੀਲੀ….ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਸਾਰੀ ਛੁੱਟੀ ਹੋਵੇਗੀ |

ਦੱਸ ਦਈਏ ਕਿ ਬਦਲਦੇ ਮੌਸਮ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ। 1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਸਾਰੀ ਛੁੱਟੀ ਹੋਵੇਗੀ |

01 ਅਪ੍ਰੈਲ 2023 ਤੋਂ 30 ਸਤੰਬਰ 2023 ਤੱਕ…. ਸਕੂਲਾਂ ਦੇ ਸਮੇਂ ਵਿੱਚ ਤਬਦੀਲੀ…. ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਸਾਰੀ ਛੁੱਟੀ ਹੋਵੇਗੀ |

ਦੱਸ ਦਈਏ ਕਿ ਬਦਲਦੇ ਮੌਸਮ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ। 1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਸਾਰੀ ਛੁੱਟੀ ਹੋਵੇਗੀ |

ਜਾਣਕਾਰੀ ਅਨੁਸਾਰ ਦੱਸ ਦਈਏ ਹੁਣ ਪੰਜਾਬ ਚ ਮੌਸਮ ਬਦਲ ਗਿਆ ਹੈ ਗਰਮੀਆਂ ਦਾ ਸੀਜਨ ਆ ਗਿਆ ਹੈ 01 ਅਪ੍ਰੈਲ 2023 ਤੋਂ 30 ਸਤੰਬਰ 2023 ਤੱਕ…. ਸਕੂਲਾਂ ਦੇ ਸਮੇਂ ਵਿੱਚ ਤਬਦੀਲੀ…. ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਸਾਰੀ ਛੁੱਟੀ ਹੋਵੇਗੀ | 01 ਅਪ੍ਰੈਲ 2023 ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਦੀਆਂ ਸਮੂਹ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਬਹੁਤ-ਬਹੁਤ ਵਧਾਈਆਂ…ਆਓ ਸਾਰੇ ਇੱਕਜੁਟ ਹੋ ਕੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਈਏ ਤਾਂ ਜੋ, ਪੰਜਾਬ ਦੇਸ਼ ਦਾ ਮੋਹਰੀ ਦਾ ਮੋਹਰੀ ਸੂਬਾ ਬਣ ਸਕੇ। ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਇਨਕਲਾਬ ਆ ਰਿਹਾ ਹੈ।।। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?