Home / ਦੁਨੀਆ ਭਰ / ਕਿਸਾਨਾਂ ਲਈ ਆਈ ਵੱਡੀ ਖਬਰ

ਕਿਸਾਨਾਂ ਲਈ ਆਈ ਵੱਡੀ ਖਬਰ

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ

new

ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਜਦੋਂ ਦੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਹੀ ਲੋਕਾਂ ਦੀ ਭਲਾਈ ਲਈ ਕੋਈ ਨਾ ਕੋਈ ਐਲਾਨ ਕਰ ਰਹੀ ਹੈ ਤਾਂ

ਜੋ ਇਨ੍ਹਾਂ ਦਾ ਲੋਕਾਂ ਨੂੰ ਫਾਇਦਾ ਮਿਲ ਸਕੇ। ਅਤੇ ਉਹ ਆਪਣੇ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਵੀ ਇਕ ਤੋਂ ਬਾਅਦ ਇਕ ਇਕ ਕਰਕੇ ਪੂਰਾ ਕਰ ਰਹੀ ਹੈ। ਦੋਸਤੋ ਕੁਝ ਦਿਨ ਪਹਿਲਾਂ ਬੇਮੌਸਮੀ ਬਰਸਾਤ ਕਰਕੇ ਪੰਜਾਬ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਹੋਈ ਹੈ।

newhttps://punjabiinworld.com/wp-admin/options-general.php?page=ad-inserter.php#tab-4

ਤੇਜ ਹਵਾਵਾਂ ਅਤੇ ਵਾਰੋਲੇ ਚੱਲੇ। ਤੇ ਉਸ ਨਾਲ਼ ਖੜ੍ਹੀਆਂ ਹੋਈਆਂ ਫਸਲਾਂ ਦਾ ਨੁਕਸਾਨ ਹੋਇਆ। ਇਸ ਨਾਲ ਲੋਕਾਂ ਦੇ ਘਰਾਂ ਦੀਆਂ ਛੱਤਾਂ ਅਤੇ ਹਰੇ ਚਾਰੇ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ। ਮੁੱਖ ਮੰਤਰੀ ਨੇ ਕਿਹਾ ਮੈਂ ਆਪ ਜਾ ਕੇ ਖੇਤਾਂ ਦਾ ਜਾਇਜ਼ਾ ਕੀਤਾ ਹੈ।

new

ਉਨ੍ਹਾਂ ਨੇ ਕਿਹਾ ਕਿ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ।ਉਹਨਾਂ ਨੇ ਕਿਹਾ ਕਣਕਾਂ ਦਾ ਬਹੁਤ ਹੀ ਜ਼ਿਆਦਾ ਹੀ ਭਾਰੀ ਨੁਕਸਾਨ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਮੈਂ ਮੀਟਿੰਗ ਬੁਲਾਈ ਤੇ ਮੁਲਾਜ਼ਮਾਂ ਤੋਂ ਪੁੱਛਿਆ ਪਰਾਣੇ ਤਰੀਕੇ ਮੁਆਵਜਾ ਦੇਣ ਦੇ ਅਸੀਂ ਉਹ ਸਾਰੇ ਬਦਲ ਦਿੱਤੇ ਹਨ।ਉਨ੍ਹਾਂ ਨੇ ਕਿਹਾ ਪਰਾਣੇ

ਤਰੀਕੇ ਨਾਲ ਵੱਧ ਤੋਂ ਵੱਧ ਨੁਕਸਾਨ ਦਾ 12 ਹਜ਼ਾਰ ਵੀ ਦਿੱਤਾ ਜਾਂਦਾ ਸੀ। ਅਤੇ ਉਹਨਾਂ ਨੇ ਕਿਹਾ ਐਲਾਨ ਕੀਤਾ ਜਾਂਦਾ ਸੀ ਪਰ ਮਿਲਦਾ ਨਹੀਂ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ 15 ਹਜ਼ਾਰ ਰੁਪਿਆ ਏਕੜ ਦਾ ਦਿੱਤਾ ਜਾਵੇਗਾ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!