Home / ਦੁਨੀਆ ਭਰ / ਸਲੰਡਰ ਵਰਤਣ ਵਾਲਿਆਂ ਲਈ ਆਈ ਵੱਡੀ ਖਬਰ

ਸਲੰਡਰ ਵਰਤਣ ਵਾਲਿਆਂ ਲਈ ਆਈ ਵੱਡੀ ਖਬਰ

ਦੋਸਤੋ ਦੱਸ ਦਈਏ ਇਕ ਅਪਰੈਲ 2023 ਤੋਂ ਨਵੇਂ ਸਾਲ ਦੀ ਵਿੱਤੀ ਸ਼ੁਰੂਆਤ ਵਿਚ ਐੱਲ ਪੀ ਜੀ ਗੈਸ ਦੀਆਂ ਕੀਮਤਾਂ ਚ ਨਵੀਂ ਖੁਸ਼ਖਬਰੀ ਦੇਖਣ ਨੂੰ ਮਿਲ ਹੈ। ਦੱਸ ਦਈਏ ਦਰਅਸਲ ਪੈਟਰੋਲੀਅਮ ਕੰਪਨੀਆਂ ਹਰ ਮਹੀਨੇ ਐਲ ਪੀ ਜੀ ਪਹਿਲੀ

new

ਤਰੀਕ ਨੂੰ ਤੇਲ ਆਦਿ ਦੀਆਂ ਸਮੀਖਿਆ ਕਰਦੀਆਂ ਹਨ। ਉਹਨਾਂ ਵਿੱਚ ਬਦਲਾਅ ਕਰਦੀਆਂ ਹਨ। ਦੱਸ ਦੇਈਏ ਪੈਟ੍ਰੋਲੀਅਮ ਕੰਪਨੀਆਂ ਨੇ ਅੱਜ ਨਵੇਂ ਵਿੱਤੀ ਸਾਲ ਦੇ ਪਹਿਲੇ ਦਿਨ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ।

ਦੱਸ ਦਈਏ ਇਹ ਕਟੌਤੀ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੀਤੀ ਗਈ ਹੈ। 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 92 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਹੈ।ਦਿੱਲੀ ਮੁੰਬਈ ਕਲਕੱਤਾ ਇਹਨਾਂ ਸਾਰੇ ਸ਼ਹਿਰਾਂ ਵਿਚ ਵਪਾਰਕ gas ਸਿਲੰਡਰ ਦੀਆਂ

newhttps://punjabiinworld.com/wp-admin/options-general.php?page=ad-inserter.php#tab-4

ਕੀਮਤਾਂ ਵਿਚ ਕਟੌਤੀ ਕੀਤੀ ਗਈ ਹੈ। ਤੇ ਉਹ ਸਸਤੇ ਹੋ ਗਏ ਹਨ।ਹਾਲਾਂਕਿ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਕੋਈ ਵੀ ਬਦਲਾਵ ਨਹੀਂ ਕੀਤਾ ਗਿਆ ਹੈ ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

new

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!