Home / ਦੁਨੀਆ ਭਰ / ਪੰਜਾਬ ਸਰਕਾਰ ਵੱਲੋਂ ਇਹ ਵੱਡਾ ਐਲਾਨ ਜਾਰੀ

ਪੰਜਾਬ ਸਰਕਾਰ ਵੱਲੋਂ ਇਹ ਵੱਡਾ ਐਲਾਨ ਜਾਰੀ

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ

new

ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਦੱਸ ਦੇਈਏ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਦੇ ਨਿਯਮਾਂ ਵਿੱਚ ਬਦਲਾ ਦਿੱਤਾ ਜਾਂਦਾ ਹੈ। ਇਹ ਪਹਿਲਾਂ ਹੀ ਲੋਕਾਂ ਨੂੰ ਇਸ ਦੀ ਜਾਣਕਾਰੀ ਦੇ ਦਿੱਤੀ ਜਾਂਦੀ ਹੈ।

ਤਾਂ ਜੋ ਇਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਜਾਂ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਦੱਸ ਦਈਏ ਜਿਵੇਂ ਵਧ ਰਹੀ ਆਵਾਜਾਈ ਦੇ ਕਾਰਨ ਪ੍ਰਦੂਸ਼ਣ ਦੀ ਵਧ ਚੁੱਕਾ ਹੈ। ਦੋਸਤੋ ਇਸ ਦੇ ਲਈ ਸਾਧਨਾ ਲਈ ਵਰਤਣ ਵਾਲੇ ਲੋਕਾਂ ਦੇ ਲਈ ਸਰਕਾਰ

newhttps://punjabiinworld.com/wp-admin/options-general.php?page=ad-inserter.php#tab-4

ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ। ਹੁਣ ਡਰਾਈਵਿੰਗ ਲਾਇਸੈਂਸ ਬਣਾਉਣ ਵਾਲਿਆਂ ਲਈ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਡਰਾਈਵਿੰਗ ਲਾਇਸੈਂਸ ਬਣਾਉਣ ਵਾਲਿਆਂ ਲਈ ਟਰਾਂਸਪੋਰਟ ਮੰਤਰੀ

new

ਲਾਲ ਜੀਤ ਸਿੰਘ ਭੁੱਲਰ ਨੇ ਅਹਿਮ ਜਾਣਕਾਰੀ ਸਾਂਝੀ ਕੀਤੀ। ਦੱਸ ਦੇਈਏ ਟ੍ਰਾਂਸਪੋਰਟ ਮੰਤਰੀ ਨੇ ਸੋਸ਼ਲ ਮੀਡੀਆ ਤੇ ਆਮ ਲੋਕਾਂ ਲਈ ਜਾਰੀ ਸੂਚਨਾ ਚ ਰੱਖਿਆ ਹੈ ਡਰਾਈਵਿੰਗ ਲਾਇਸੈਂਸ ਅਤੇ

ਰਜਿਸਟਰੇਸ਼ਨ ਸਰਟੀਫਿਕੇਟ ਚ ਲੱਗਣ ਵਾਲੀ ਚਿੱਪ ਦੀ ਘਾਟ ਕਰਕੇ ਡਰਾਈਵਿੰਗ ਲਾਇਸੈਂਸ ਅਤੇ ਰਜਿਸਟਰੇਸ਼ਨ ਸਰਟੀਫਿਕੇਟ ਦੀ ਪ੍ਰਿੰਟਿੰਗ ਲੇਟ ਹੋ ਗਈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!