Home / ਸਿੱਖੀ ਖਬਰਾਂ / ਸੰਗਰਾਂਦ ਜਾਂ ਮੱਸਿਆ ਨੂੰ ਚੀਜਾਂ ਦੇ ਦਾਨ ਕਰੋ

ਸੰਗਰਾਂਦ ਜਾਂ ਮੱਸਿਆ ਨੂੰ ਚੀਜਾਂ ਦੇ ਦਾਨ ਕਰੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਭੁੱਲ ਜਾਂਦਾ ਹੈ, ਉਹੀ ਮਨੁੱਖ ਗੰਦਾ ਹੈ, ਕੰਗਾਲ ਹੈ, ਨੀਚ ਹੈ। ਉਹ ਮੂਰਖ ਮਨੁੱਖ ਆਪਣੇ ਆਪ ਨੂੰ (ਕੋਈ ਵੱਡੀ ਹਸਤੀ) ਸਮਝਦਾ ਰਹਿੰਦਾ ਹੈ, ਸਭ ਕੁਝ ਕਰਨ ਦੇ ਸਮਰੱਥ ਪ੍ਰਭੂ ਨੂੰ ਕੁਝ ਸਮਝਦਾ ਹੀ ਨਹੀਂ।੧।

new

(ਪਰ, ਹੇ ਭਾਈ! ਯਾਦ ਰੱਖ) ਪਰਮਾਤਮਾ ਉੱਚੇ (ਆਕੜਖਾਨ) ਤੋਂ ਨੀਵਾਂ ਬਣਾ ਦੇਂਦਾ ਹੈ, ਅਤੇ ਨੀਵਿਆਂ ਨੂੰ ਇਕ ਖਿਨ ਵਿਚ ਹੀ ਇੱਜ਼ਤ ਵਾਲੇ ਬਣਾ ਦੇਂਦਾ ਹੈ। ਉਸ ਪਰਮਾਤਮਾ ਦੇ ਪਰਤਾਪ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ।੨।(ਹੇ ਭਾਈ! ਦੁਨੀਆ ਦੇ) ਖੇਲ-ਤਮਾਸ਼ੇ (ਦੁਨੀਆ ਦੇ) ਰੰਗ ਰੂਪ ਵੇਖਦਿਆਂ ਵੇਖਦਿਆਂ (ਹੀ ਮਨੁੱਖ ਦਾ ਦੁਨੀਆ ਤੋਂ) ਤੁਰਨ ਦਾ ਦਿਨ ਆ ਪਹੁੰਚਦਾ ਹੈ। ਇਹਨਾਂ ਰੰਗ-ਤਮਾਸ਼ਿਆਂ ਨਾਲੋਂ ਸਾਥ ਮੁੱਕਣਾ ਹੀ ਸੀ, ਉਹ ਸਾਥ ਮੁੱਕ ਜਾਂਦਾ ਹੈ, ਮਨੁੱਖ ਦੇ ਨਾਲ ਕੀਤੇ ਹੋਏ ਕਰਮ ਹੀ ਜਾਂਦੇ ਹਨ।੩। ਹੇ ਜਗਤ ਦੇ ਰਚਨਹਾਰ ਪ੍ਰਭੂ! ਹੇ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ! ਤੇਰਾ ਦਾਸ ਨਾਨਕ) ਤੇਰੀ ਸਰਣ ਆਇਆ ਹੈ। ਹੇ ਹਰੀ! ਨਾਨਕ ਦਿਨ ਰਾਤ (ਤੇਰਾ ਹੀ ਨਾਮ) ਜਪਦਾ ਹੈ, ਤੈਥੋਂ ਹੀ ਸਦਾ ਸਦਾ ਸਦਕੇ ਜਾਂਦਾ ਹੈ।੪।੨੦।੫੦।

ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਭੁੱਲ ਜਾਂਦਾ ਹੈ, ਉਹੀ ਮਨੁੱਖ ਗੰਦਾ ਹੈ, ਕੰਗਾਲ ਹੈ, ਨੀਚ ਹੈ। ਉਹ ਮੂਰਖ ਮਨੁੱਖ ਆਪਣੇ ਆਪ ਨੂੰ (ਕੋਈ ਵੱਡੀ ਹਸਤੀ) ਸਮਝਦਾ ਰਹਿੰਦਾ ਹੈ, ਸਭ ਕੁਝ ਕਰਨ ਦੇ ਸਮਰੱਥ ਪ੍ਰਭੂ ਨੂੰ ਕੁਝ ਸਮਝਦਾ ਹੀ ਨਹੀਂ।੧। (ਪਰ, ਹੇ ਭਾਈ! ਯਾਦ ਰੱਖ) ਪਰਮਾਤਮਾ ਉੱਚੇ (ਆਕੜਖਾਨ) ਤੋਂ ਨੀਵਾਂ ਬਣਾ ਦੇਂਦਾ ਹੈ, ਅਤੇ ਨੀਵਿਆਂ ਨੂੰ ਇਕ ਖਿਨ ਵਿਚ ਹੀ ਇੱਜ਼ਤ ਵਾਲੇ ਬਣਾ ਦੇਂਦਾ ਹੈ। ਉਸ ਪਰਮਾਤਮਾ ਦੇ ਪਰਤਾਪ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ।੨।

newhttps://punjabiinworld.com/wp-admin/options-general.php?page=ad-inserter.php#tab-4

(ਹੇ ਭਾਈ! ਦੁਨੀਆ ਦੇ) ਖੇਲ-ਤਮਾਸ਼ੇ (ਦੁਨੀਆ ਦੇ) ਰੰਗ ਰੂਪ ਵੇਖਦਿਆਂ ਵੇਖਦਿਆਂ (ਹੀ ਮਨੁੱਖ ਦਾ ਦੁਨੀਆ ਤੋਂ) ਤੁਰਨ ਦਾ ਦਿਨ ਆ ਪਹੁੰਚਦਾ ਹੈ। ਇਹਨਾਂ ਰੰਗ-ਤਮਾਸ਼ਿਆਂ ਨਾਲੋਂ ਸਾਥ ਮੁੱਕਣਾ ਹੀ ਸੀ, ਉਹ ਸਾਥ ਮੁੱਕ ਜਾਂਦਾ ਹੈ, ਮਨੁੱਖ ਦੇ ਨਾਲ ਕੀਤੇ ਹੋਏ ਕਰਮ ਹੀ ਜਾਂਦੇ ਹਨ।੩। ਹੇ ਜਗਤ ਦੇ ਰਚਨਹਾਰ ਪ੍ਰਭੂ! ਹੇ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ! ਤੇਰਾ ਦਾਸ ਨਾਨਕ) ਤੇਰੀ ਸਰਣ ਆਇਆ ਹੈ। ਹੇ ਹਰੀ! ਨਾਨਕ ਦਿਨ ਰਾਤ (ਤੇਰਾ ਹੀ ਨਾਮ) ਜਪਦਾ ਹੈ, ਤੈਥੋਂ ਹੀ ਸਦਾ ਸਦਾ ਸਦਕੇ ਜਾਂਦਾ ਹੈ।੪।੨੦।੫੦।

new
Advertisement

Check Also

ਕਲਯੁੱਗ ਦੇ ਸੰਕੇਤ ਸੁਣਕੇ ਹੋਸ਼ ਉੱਡ ਜਾਣਗੇ ਤੁਹਾਡੇ

 ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ …

error: Content is protected !!