Home / ਦੁਨੀਆ ਭਰ / ਬਾਪੂ ਬਾਦਲ ਦੇ ਡਾਕਟਰ ਦਾ ਇਹ ਬਿਆਨ

ਬਾਪੂ ਬਾਦਲ ਦੇ ਡਾਕਟਰ ਦਾ ਇਹ ਬਿਆਨ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਸਰੀਰ ਅੰਤਿਮ ਦਰਸ਼ਨਾਂ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਚੰਗੀਗੜ੍ਹ ਦਫਤਰ ਵਿੱਚ ਸੈਕਰ 28 ਵਿੱਚ ਲਿਆਂਦਾ ਗਿਆ । ਸਵੇਰੇ 10 ਵਜੇ ਤੋਂ 12 ਵਜੇ ਤੱਕ ਅਕਾਲੀ ਵਰਕਰ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਆਖਰੀ ਦਰਸ਼ਨ ਕੀਤੇ ਸਨ । ਦੁਪਹਿਰ 12 ਵਜੇ ਪਾਰਟੀ ਆਫਿਸ ਤੋਂ ਉਨ੍ਹਾਂ ਦਾ ਸਰੀਰ ਰਾਜਪੁਰਾ,ਪਟਿਆਲਾ ,ਸੰਗਰੂਰ ,ਬਠਿੰਡਾ ਅਤੇ ਬਾਲਦ ਪਿੰਡ ਲਿਆਇਆ ਗਿਆ । ਇਹ ਕਾਫਿਲਾ ਹਾਈਵੇਅ ’ਤੇ ਚੱਲੇਗਾ ਜਿਸ ਨੇ ਵੀ ਅੰਤਿਮ ਦਰਸ਼ਨ ਕਰਨੇ ਹੋਣ ਉਹ ਇਸ ਤੈਅ ਸਮੇਂ ਉਨ੍ਹਾਂ ਦੇ ਅੰਤਿਮ ਦਰਸ਼ਨ ਕਰ ਸਕਦਾ ਹੈ।ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਸਰੀਰ ਅੰਤਿਮ ਦਰਸ਼ਨਾਂ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਚੰਗੀਗੜ੍ਹ ਦਫਤਰ ਵਿੱਚ ਸੈਕਰ 28 ਵਿੱਚ ਲਿਆਂਦਾ ਜਾਵੇਗਾ।

new

ਸਵੇਰੇ 10 ਵਜੇ ਤੋਂ 12 ਵਜੇ ਤੱਕ ਅਕਾਲੀ ਵਰਕਰ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਆਖਰੀ ਦਰਸ਼ਨ ਕਰ ਸਕਦੇ ਹਨ । ਦੁਪਹਿਰ 12 ਵਜੇ ਪਾਰਟੀ ਆਫਿਸ ਤੋਂ ਉਨ੍ਹਾਂ ਦਾ ਸਰੀਰ ਰਾਜਪੁਰਾ,ਪਟਿਆਲਾ ,ਸੰਗਰੂਰ ,ਬਠਿੰਡਾ ਅਤੇ ਬਾਲਦ ਪਿੰਡ ਲਿਆਇਆ ਜਾਵੇਗਾ। ਇਹ ਕਾਫਿਲਾ ਹਾਈਵੇਅ ’ਤੇ ਚੱਲੇਗਾ ਜਿਸ ਨੇ ਵੀ ਅੰਤਿਮ ਦਰਸ਼ਨ ਕਰਨੇ ਹੋਣ ਉਹ ਇਸ ਤੈਅ ਸਮੇਂ ਉਨ੍ਹਾਂ ਦੇ ਅੰਤਿਮ ਦਰਸ਼ਨ ਕਰ ਸਕਦਾ ਹੈ।ਪਰਸੋਂ ਦੁਪਹਿਰ ਇੱਕ ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਬਾਦਲ ਪਿੰਡ ਵਿੱਚ ਕੀਤਾ ਜਾਵੇਗਾ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਕੇਂਦਰ ਸਰਕਾਰ ਨੇ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ।ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਬਠਿੰਡਾ ਜ਼ਿਲ੍ਹਾ ਦੇ ਪਿੰਡ ਅਬੁਲ ਖੁਰਾਣਾ ਵਿੱਚ ਹੋਇਆ। ਉਨ੍ਹਾਂ ਨੇ 1947 ਵਿੱਚ ਆਪਣਾ ਸਿਆਸੀ ਕੈਰੀਅਰ ਸ਼ੁਰੂ ਕੀਤਾ। ਪੰਜਾਬ ਦੀ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਉਹ ਪਿੰਡ ਬਾਦਲ ਦਾ ਸਰਪੰਚ ਅਤੇ ਬਾਅਦ ਨੂੰ ਬਲਾਕ ਸੰਮਤੀ, ਲੰਬੀ ਦਾ ਚੇਅਰਮੈਨ ਰਹੇ ਸਨ ।

ਐਫ.ਸੀ ਕਾਲਜ, ਲਾਹੌਰ ਤੋਂ ਗ੍ਰੈਜੂਏਸ਼ਨ ਕਾਰਨ ਤੋਂ ਬਾਅਦ ਉਹ ਵਕੀਲ ਬਣਨਾ ਚਾਹੁੰਦਾ ਅਤੇ ਪੰਜਾਬ ਯੂਨੀਵਰਸਿਟੀ ਵਿੱਚ ਐਲ.ਐਲ.ਬੀ ਵਿੱਚ ਦਾਖ਼ਲਾ ਤਾਂ ਲਿਆ, ਪਰ ਗਿਆਨੀ ਕਰਤਾਰ ਸਿੰਘ ਦੀ ਪ੍ਰੇਰਣਾ ਨਾਲ ਸਿਆਸੀ ਤੌਰ ‘ਤੇ ਸਰਗਰਮ ਹੋ ਗਿਆ। 1957 ਵਿੱਚ ਬਾਦਲ ਨੇ ਪਹਿਲੀ ਵਾਰ ਵਿਧਾਨ ਸਭਾ ਚੋਣ ਜਿੱਤੀ।ਫਿਰ 1969 ਵਿੱਚ ਮੁੜ ਵਿਧਾਨ ਸਭਾ ਦੀ ਚੋਣ ਜਿੱਤੀ ਅਤੇ ਅਕਾਲੀ ਦਲ ਤੇ ਜਨਸੰਘ ਦੀ ਕੁਲੀਸ਼ਨ ਸਰਕਾਰ ਦੀ ਜਸਟਿਸ ਗੁਰਨਾਮ ਸਿੰਘ ਵਜ਼ਾਰਤ ਵਿੱਚ ਮੰਤਰੀ ਰਹੇ । ਉਹ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸਨ। ਉਹ ਪਹਿਲਾਂ ਇਸ ਪਦ ਉੱਤੇ 1970 ਵਲੋਂ 1971 ਤੱਕ, 1977 ਵਲੋਂ 1980 ਤੱਕ, 1997 ਵਲੋਂ 2002 ਤੱਕ ਅਤੇ 2007 ਵਲੋਂ 2017 ਤੱਕ ਰਹਿ ਚੁੱਕੇ ਹਨ। ਉਹ ਇੱਕ ਸਿੱਖ ਕੇਂਦਰਿਤ ਪੰਜਾਬੀ ਖੇਤਰੀ ਰਾਜਨੀਤਕ ਦਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਹਨ। ਉਹ 1995 ਤੋਂ 31 ਜਨਵਰੀ 2008 ਤੱਕ ਪਾਰਟੀ ਦੇ ਪ੍ਰਧਾਨ ਰਹੇ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?

ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਨਵੇਂ …

error: Content is protected !!