ਦਰਬਾਰ ਸਾਹਿਬ ਗਏ ਮੁੰਡਿਆ ਨਾਲ ਵਰਤਿਆ ਭਾਣਾ

ਸ੍ਰੀ ਦਰਬਾਰ ਸਾਹਿਬ ਦਰਸ਼ਨ ਕਰ ਕੇ ਪਰਤ ਰਹੇ ਮੁੰਡਿਆਂ ਨਾਲ ਵਾਪਰਿਆ ਹਾ ਦਸਾ, ਤਿੰਨਾਂ ਦੀ ਮੌ ਤ ਵੱਡੀ ਖਬਰ ਆ ਰਹੀ ਹੈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਾਣ ਵਾਲਿਆਂ ਲਈ ਜਾਣਕਾਰੀ ਅਨੁਸਾਰ ਦੱਸ ਦਈਏ ਕਿ ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਵੇਈਂ ਪੂਈਂ ਨਜ਼ਦੀਕ ਅੱਜ ਯਾਨੀ ਐਤਵਾਰ ਤੜਕਸਾਰ ਭਿ ਆ ਨਕ ਹਾ ਦਸਾ ਵਾਪਰਿਆ। ਇਸ ਹਾ ਦਸੇ ‘ਚ ਤਿੰਨ ਨੌਜਵਾਨਾਂ ਦੀ ਮੌ ਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨੇ ਨੌਜਵਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਦਰਸ਼ਨ ਕਰਨ ਉਪਰੰਤ ਵਾਪਸ ਆਪਣੇ ਪਿੰਡ ਜਾ ਰਹੇ ਸਨ ਤਾਂ ਅਚਾਨਕ ਇਕ ਟਿੱਪਰ ਦੇ ਨਾਲ ਐਕਸੀਡੈਂਟ ਦੌਰਾਨ ਤਿੰਨਾਂ ਨੌਜਵਾਨਾਂ ਦੀ ਮੌ ਤ ਹੋ ਗਈ।

ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਮਰਨ ਵਾਲੇ ਨੌਜਵਾਨਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਪੁੱਤਰ ਤਰਸੇਮ ਲਾਲ (17), ਮਨੀ ਸਿੰਘ (20) ਪੁੱਤਰ ਜਸਬੀਰ ਸਿੰਘ, ਅਰਸ਼ਦੀਪ ਸਿੰਘ ਪੁੱਤਰ ਸੋਨੂੰ ਠੇਕੇਦਾਰ ਵਾਸੀ ਪਿੰਡ ਫਤਿਆਬਾਦ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ.ਐੱਸ.ਪੀ. ਅਰੁਣ ਸ਼ਰਮਾ ਸਮੇਤ ਪੁਲਸ ਪਾਰਟੀ ਮੌਕੇ ਤੇ ਪੁੱਜ ਗਏ। ਇਸ ਹਾ ਦਸੇ ਤੋਂ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਅਧੀਨ ਆਉਂਦੀ ਪੁਲਸ ਚੌਕੀ ਫਤਿਆਬਾਦ ਦੀ ਪੁਲਸ ਵਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਵੇਈਂ ਪੂਈਂ ਨਜ਼ਦੀਕ ਅੱਜ ਯਾਨੀ ਐਤਵਾਰ ਤੜਕਸਾਰ ਭਿਆਨਕ ਹਾ ਦਸਾ ਵਾਪਰਿਆ।

ਇਸ ਹਾ ਦਸੇ ‘ਚ ਤਿੰਨ ਨੌਜਵਾਨਾਂ ਦੀ ਮੌ ਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨੇ ਨੌਜਵਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਦਰਸ਼ਨ ਕਰਨ ਉਪਰੰਤ ਵਾਪਸ ਆਪਣੇ ਪਿੰਡ ਜਾ ਰਹੇ ਸਨ ਤਾਂ ਅਚਾਨਕ ਇਕ ਟਿੱਪਰ ਦੇ ਨਾਲ ਐਕਸੀਡੈਂਟ ਦੌਰਾਨ ਤਿੰਨਾਂ ਨੌਜਵਾਨਾਂ ਦੀ ਮੌ ਤ ਹੋ ਗਈ। ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।