Home / ਦੁਨੀਆ ਭਰ / ਇਹ ਬੀਬੀ ਦੇ ਰਹੀ ਸੁਖਬੀਰ ਨੂੰ ਮੱਤ

ਇਹ ਬੀਬੀ ਦੇ ਰਹੀ ਸੁਖਬੀਰ ਨੂੰ ਮੱਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਰਹੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨ ਅੰਤਿਮ ਸੰਸਕਾਰ ਕੀਤਾ ਗਿਆ ਸੀ। ਅੱਜ ਉਨ੍ਹਾਂ ਦੇ ਫੁੱਲ ਚੁਗਣ ਦੀ ਰਸਮ ਅਦਾ ਕੀਤੀ ਗਈ। ਇਹ ਰਸਮ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਨਿਭਾਈ ਗਈ ਅਤੇ ਵਾਹਿਗੁਰੂ ਦੇ ਨਾਮ ਦਾ ਜਾਪ ਕੀਤਾ ਗਿਆ।ਭਰੀਆਂ ਅੱਖਾਂ ਨਾਲ ਬਾਦਲ ਪਰਿਵਾਰ ਨੇ ਸ. ਪ੍ਰਕਾਸ਼ ਸਿੰਘ ਜੀ ਬਾਦਲ ਦਾ ਅੰਗੀਠਾ ਸੰਭਾਲਿਆ। ਇਸ ਭਾਵੁਕ ਮੌਕੇ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਮੁਖੀ ਦਮਦਮੀ ਟਕਸਾਲ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ, ਸਾਬਕਾ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਅਤੇ ਸੰਤ ਰਣਜੀਤ ਸਿੰਘ ਜੀ ਸੇਵਾ ਪੰਥੀ, ਕਈ ਰਿਸ਼ਤੇਦਾਰ, ਪਾਰਟੀ ਦੇ ਆਗੂ ਅਤੇ ਵਰਕਰ ਸਾਹਿਬਾਨ ਵੀ ਅੰਗੀਠਾ ਸੰਭਾਲ ਰਸਮਾਂ ‘ਚ ਸ਼ਾਮਲ ਹੋਏ।

new

ਇਸ ਮੌਕੇ ਪਰਿਵਾਰ ‘ਚ ਮਾਹੌਲ ਕਾਫ਼ੀ ਗਮਗੀਨ ਬਣਿਆ ਹੋਇਆ ਹੈ। ਸ. ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਜਾਣਗੀਆਂ। ਸ. ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਬੀਤੇ ਦਿਨ ਉਨ੍ਹਾਂ ਦੇ ਹੀ ਜੱਦੀ ਪਿੰਡ ਵਿਖੇ ਕੀਤਾ ਗਿਆ ਸੀ ਅਤੇ ਅੰਤਿਮ ਵਿਦਾਈ ਵੇਲੇ ਹਰ ਕਿਸੇ ਦੀਆਂ ਅੱਖਾਂ ‘ਚ ਹੰਝੂ ਸਨ।ਪ੍ਰਕਾਸ਼ ਸਿੰਘ ਬਾਦਲ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਬੀਤੇ ਮੰਗਲਵਾਰ ਰਾਤ ਨੂੰ ਆਖ਼ਰੀ ਸਾਹ ਲਏ ਸਨ। ਉਨ੍ਹਾਂ ਨੂੰ ਸਾਹ ਦੀ ਤਕਲੀਫ਼ ਦੇ ਚੱਲਦਿਆਂ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਦਿਹਾਂਤ ਤੋਂ ਮਗਰੋਂ ਪਰਿਵਾਰ ‘ਚ ਸੋਗ ਦੀ ਲਹਿਰ ਹੈ। ਫੁੱਲ ਚੁਗਣ ਦੀ ਰਸਮ ਵੇਲ੍ਹੇ ਪੂਰਾ ਬਾਦਲ ਪਰਿਵਾਰ ਤਾਂ ਮੌਜੂਦ ਸੀ ਹੀ, ਨਾਲ ਹੀ ਉਨ੍ਹਾਂ ਦੇ ਰਿਸ਼ਤੇਦਾਰ ਅਤੇ ਉਨ੍ਹਾਂ ਨੂੰ ਪਿਆਰ ਕਰਨ ਵਾਲੇ ਸਮਰਥਕ ਵੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਪ੍ਰਕਾਸ਼ ਬਾਦਲ ਦੇ ਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਅਤੇ ਉਨ੍ਹਾਂ ਦੀ ਨੁੰਹ ਕਾਫੀ ਭਾਵੁੱਕ ਨਜਰ ਆਏਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਰਹੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨ ਅੰਤਿਮ ਸੰਸਕਾਰ ਕੀਤਾ ਗਿਆ ਸੀ।

ਅੱਜ ਉਨ੍ਹਾਂ ਦੇ ਫੁੱਲ ਚੁਗਣ ਦੀ ਰਸਮ ਅਦਾ ਕੀਤੀ ਗਈ। ਇਹ ਰਸਮ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਨਿਭਾਈ ਗਈ ਅਤੇ ਵਾਹਿਗੁਰੂ ਦੇ ਨਾਮ ਦਾ ਜਾਪ ਕੀਤਾ ਗਿਆ।ਭਰੀਆਂ ਅੱਖਾਂ ਨਾਲ ਬਾਦਲ ਪਰਿਵਾਰ ਨੇ ਸ. ਪ੍ਰਕਾਸ਼ ਸਿੰਘ ਜੀ ਬਾਦਲ ਦਾ ਅੰਗੀਠਾ ਸੰਭਾਲਿਆ। ਇਸ ਭਾਵੁਕ ਮੌਕੇ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਮੁਖੀ ਦਮਦਮੀ ਟਕਸਾਲ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ, ਸਾਬਕਾ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਅਤੇ ਸੰਤ ਰਣਜੀਤ ਸਿੰਘ ਜੀ ਸੇਵਾ ਪੰਥੀ, ਕਈ ਰਿਸ਼ਤੇਦਾਰ, ਪਾਰਟੀ ਦੇ ਆਗੂ ਅਤੇ ਵਰਕਰ ਸਾਹਿਬਾਨ ਵੀ ਅੰਗੀਠਾ ਸੰਭਾਲ ਰਸਮਾਂ ‘ਚ ਸ਼ਾਮਲ ਹੋਏ।ਇਸ ਮੌਕੇ ਪਰਿਵਾਰ ‘ਚ ਮਾਹੌਲ ਕਾਫ਼ੀ ਗਮਗੀਨ ਬਣਿਆ ਹੋਇਆ ਹੈ। ਸ. ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਜਾਣਗੀਆਂ। ਸ. ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਬੀਤੇ ਦਿਨ ਉਨ੍ਹਾਂ ਦੇ ਹੀ ਜੱਦੀ ਪਿੰਡ ਵਿਖੇ ਕੀਤਾ ਗਿਆ ਸੀ ਅਤੇ ਅੰਤਿਮ ਵਿਦਾਈ ਵੇਲੇ ਹਰ ਕਿਸੇ ਦੀਆਂ ਅੱਖਾਂ ‘ਚ ਹੰਝੂ ਸਨ।ਪ੍ਰਕਾਸ਼ ਸਿੰਘ ਬਾਦਲ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਬੀਤੇ ਮੰਗਲਵਾਰ ਰਾਤ ਨੂੰ ਆਖ਼ਰੀ ਸਾਹ ਲਏ ਸਨ। ਉਨ੍ਹਾਂ ਨੂੰ ਸਾਹ ਦੀ ਤਕਲੀਫ਼ ਦੇ ਚੱਲਦਿਆਂ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਦਿਹਾਂਤ ਤੋਂ ਮਗਰੋਂ ਪਰਿਵਾਰ ‘ਚ ਸੋਗ ਦੀ ਲਹਿਰ ਹੈ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!