Home / ਦੁਨੀਆ ਭਰ / ਬੇਅਦਬੀ ਦੇ ਦੋਸ਼ੀ ਬਾਰੇ ਵੱਡੀ ਖਬਰ

ਬੇਅਦਬੀ ਦੇ ਦੋਸ਼ੀ ਬਾਰੇ ਵੱਡੀ ਖਬਰ

ਪੰਜਾਬ ‘ਚ ਬੇ ਅਦ ਬੀ ਮਾ ਮਲੇ ਚ ਕੁਝ ਦਿਨ ਪਹਿਲਾਂ ਗ੍ਰਿ ਫ ਤਾਰ ਕੀਤੇ ਗਏ ਮੁ ਲ ਜਮ ਦੀ ਬੀਤੀ ਰਾਤ ਮੌ ਤ ਤੋਂ ਬਾਅਦ ਮੰਗਲਵਾਰ ਨੂੰ ਉਸਦਾ ਪੋਸ ਟਮਾ ਰਟਮ ਕੀਤਾ ਜਾਵੇਗਾ, ਜਿਸਤੋਂ ਬਾਅਦ ਹੀ ਉਸਦੀ ਮੌ ਤ ਦੀ ਵਜ੍ਹਾ ਦਾ ਖੁਲਾਸਾ ਹੋਣ ਦੀ ਉਮੀਦ ਹੈ। ਦੱਸ ਦੇਈਏ ਕਿ ਬੀਤੀ ਰਾਤ ਸਾਹ ਲੈਣ ਚ ਦਿੱਕਤ ਪੇਸ਼ ਆਉਣ ਤੋਂ ਬਾਅਦ ਉਸਨੂੰ ਮਾਨਸਾ ਦੇ ਹਸ ਪਤਾਲ ਲੈ ਜਾਇਆ ਗਿਆ ਸੀ, ਜਿੱਥੇ ਉਸਦੀ ਮੌ ਤ ਹੋ ਗਈ ਸੀ।

new

ਪੁਲਿਸ ਮੁਤਾਬਕ ਜਸਬੀਰ ਸਿੰਘ ਜੱਸੀ ਨੂੰ ਅਚਾ ਨਕ ਛਾਤੀ ਵਿੱਚ ਦ ਰਦ ਹੋਇਆ। ਉਸ ਨੂੰ ਇਲਾਜ ਲਈ ਹਸ ਪਤਾਲ ਦਾਖਲ ਕਰਵਾਇਆ ਗਿਆ ਸੀ। ਜਦੋਂ ਜਸਵੀਰ ਸਿੰਘ ਨੂੰ ਹਸ ਪਤਾਲ ਲਿਆਂਦਾ ਗਿਆ ਸੀ ਤਾਂ ਉਸ ਨੂੰ ਸਾਹ ਲੈਣ ਵਿੱਚ ਕਾਫੀ ਦਿੱਕਤ ਆ ਰਹੀ ਸੀ। ਉਸ ਦੀ ਹਾਲਤ ਉਸ ਵੇਲੇ ਕਾਫੀ ਖ ਰਾਬ ਸੀ। ਉੱਧਰ ਕਿਆਸਆਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਮੁ ਲਜ਼ ਮ ਨਾਲ ਜੇ ਲ੍ਹ ਵਿੱਚ ਹੀ ਕੁਝ ਨਾ ਕੁਝ ਹੋਇਆ ਹੋਵੇਗਾ। ਹਲਾਂਕਿ ਪੁ ਲਿਸ ਇਸ ਮਾਮ ਲੇ ਤੇ ਹਾਲੇ ਕੁਝ ਵੀ ਕਹਿਣ ਤੋਂ ਬੱਚ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਸਾਰੀ ਸਥਿਤੀ ਸਾਫ ਹੋ ਸਕੇਗੀ। ਦੱਸ ਦੇਈਏ ਕਿ ਮੋਰਿੰਡਾ ਗੁਰਦੁਆਰੇ ਵਿੱਚ ਕਥਿਤ ਤੌਰ ‘ਤੇ ਬੇ ਅਦ ਬੀ ਕਰਨ ਤੋਂ ਬਾਅਦ ਦੋਸ਼ੀ ਜਸਬੀਰ ਸਿੰਘ ਜੱਸੀ ਨੂੰ ਉਥੇ ਮੌਜੂਦ ਲੋਕਾਂ ਨੇ ਫੜ ਲਿਆ ਸੀ। ਬਾਅਦ ਵਿੱਚ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਸੀ। ਜਸਬੀਰ ਸਿੰਘ ਜੱਸੀ ਨੇ ਗੁਰਦੁਆਰਾ ਕੋਤਵਾਲੀ ਸਾਹਿਬ ਵਿੱਚ ਬੇ ਅਦ ਬੀ ਦੀ ਕਥਿਤ ਘਟਨਾ ਨੂੰ ਅੰਜਾਮ ਦਿੱਤਾ ਸੀ। ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਿਹਾ ਸੀ ਕਿ ਉਹ ਗੁਰਦੁਆਰੇ ਵਿੱਚ ਦਾਖਲ ਹੋ ਕੇ ਸਿੱਧਾ ਪਵਿੱਤਰ ਅਸਥਾਨ ਵਿੱਚ ਦਾਖਲ ਹੋਇਆ ਅਤੇ ਗ੍ਰੰਥੀਆਂ ‘ਤੇ ਹ ਮ ਲਾ ਕਰ ਦਿੱਤਾ। ਗ੍ਰੰਥੀ ਉਸ ਵੇਲੇ ਕੀਰਤਨ ਕਰ ਰਹੇ ਸਨ।

ਬੇ ਅਦ ਬੀ ਕਰਨ ਦੇ ਦੋਸ਼ ਹੇਠ ਹੋਇਆ ਸੀ ਗ੍ਰਿ ਫਤਾ ਰ ਐਸਪੀ ਨਵਨੀਤ ਸਿੰਘ ਮਾਹਲ ਨੇ 24 ਅਪ੍ਰੈਲ ਨੂੰ ਇੱਕ ਨਿਊਜ਼ ਏਜੰਸੀ ਨੂੰ ਦੱਸਿਆ ਕਿ ਬੇ ਅਦ ਬੀ ਦੇ ਦੋਸ਼ੀ ਨੂੰ ਗ੍ਰਿ ਫਤਾ ਰ ਕਰ ਲਿਆ ਗਿਆ ਹੈ। ਉਸ ਨੇ ਮੋਰਿੰਡਾ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ‘ਤੇ ਕੀਰਤਨ ਕਰ ਰਹੇ ਗ੍ਰੰਥੀਆਂ ‘ਤੇ ਹ ਮਲਾ ਕਰ ਦਿੱਤਾ। ਗ੍ਰਿ ਫ ਤਾਰੀ ਤੋਂ ਬਾਅਦ ਜਸਵੀਰ ਸਿੰਘ ਨੂੰ 27 ਅਪ੍ਰੈਲ ਨੂੰ ਰੂਪਨਗਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇੱਥੇ ਇੱਕ ਵਿਅਕਤੀ ਨੇ ਪਿਸ ਤੌਲ ਨਾਲ ਉਸ ‘ਤੇ ਹ ਮਲਾ ਕਰਨ ਦੀ ਕੋਸ਼ਿਸ਼ ਕੀਤੀ। ਉਸ ਵਿਅਕਤੀ ਨੂੰ ਵੀ ਪੁਲਿਸ ਨੇ ਗ੍ਰਿ ਫਤਾ ਰ ਕਰ ਲਿਆ ਹੈ। ਹਿਰਾਸਤ ਤੋਂ ਬਾਅਦ ਜਸਵੀਰ ਸਿੰਘ (Jasbir Singh) ਨੂੰ 29 ਅਪ੍ਰੈਲ ਨੂੰ ਮਾਨਸਾ ਜੇਲ੍ਹ ਭੇਜ ਦਿੱਤਾ ਗਿਆ ਸੀ।

newhttps://punjabiinworld.com/wp-admin/options-general.php?page=ad-inserter.php#tab-4

ਮੁਲ ਜ਼ਮ ਜਸਵੀਰ ਸਿੰਘ ਨੂੰ ਦੋ ਦਿਨ ਦੀ ਪੁਲਿਸ ਰਿ ਮਾਂਡ ‘ਤੇ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਮਾਨਸਾ ਜੇ ਲ੍ਹ ਵਿੱਚ ਭੇਜ ਦਿੱਤਾ ਸੀ। ਉਹ ਬਿਜਲੀ ਦਾ ਕੰਮ ਕਰਦਾ ਹੈ। ਲੋਕਾਂ ਮੁਤਾਬਕ ਉਹ ਝ ਗ ੜਾਲੂ ਕਿਸਮ ਦਾ ਵਿਅਕਤੀ ਸੀ। ਪੁਲੀਸ ਨੇ ਜਸਵੀਰ ਸਿੰਘ ਖ਼ਿਲਾਫ਼ ਧਾਰਾ 307 (ਕਤਲ ਦੀ ਕੋਸ਼ਿਸ਼), 323 (ਜ਼ ਖਮੀ ਕਰਨਾ), 506 (ਅਪਰਾਧਿਕ ਧਮਕੀ) ਤਹਿਤ ਕੇਸ ਦਰਜ ਕੀਤਾ ਸੀ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!