Home / ਦੁਨੀਆ ਭਰ / ਮਸ਼ਹੂਰ ਪੰਜਾਬੀ ਗਾਇਕ ਦੇ ਘਰ ਸੋਗ

ਮਸ਼ਹੂਰ ਪੰਜਾਬੀ ਗਾਇਕ ਦੇ ਘਰ ਸੋਗ

ਪੰਜਾਬੀ ਗਾਇਕ ਕੰਵਰ ਚਾਹਲ ਦਾ ਦੇਹਾਂਤ, 29 ਸਾਲ ਦੀ ਉਮਰ ‘ਚ ਦੁਨੀਆਂ ਨੂੰ ਕਿਹਾ ਅਲਵਿਦਾ ਜਾਣਕਾਰੀ ਅਨੁਸਾਰ ਪੰਜਾਬੀ ਫ਼ਿਲਮੀ ਜਗਤ ਤੋਂ ਇਸ ਸਮੇਂ ਦੁਖਦ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪ੍ਰਸਿੱਧ ਪੰਜਾਬੀ ਗਾਇਕ ‘ਤੇ ਸੰਗੀਤ ਜਗਤ ਦਾ ਉੱਭਰਦਾ ਸਿਤਾਰਾ ਕੰਵਰ ਚਾਹਲ ਦਾ ਦਿਹਾਂਤ ਹੋ ਗਿਆ ਹੈ। ਕੰਵਰ ਚਾਹਲ ਦੀ ਮੌਤ ਕਿਵੇਂ ਹੋਈ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ ਜਾਣਕਾਰੀ ਮੁਤਾਬਕ ਅੱਜ ਕੋਟੜਾ ਕਲਾਂ ਦੇ ਨੇੜੇ ਭੀਖੀ ਵਿਖੇ ਕੰਵਰ ਚਾਹਲ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। 29 ਸਾਲ ਦੀ ਉਮਰ ਵਿੱਚ ਗਾਇਕ ਦੀ ਅਚਾਨਕ ਮੌਤ ਨਾਲ ਪੰਜਾਬੀ ਫ਼ਿਲਮੀ ਜਗਤ ‘ਚ ਸੋਗ ਦੀ ਲਹਿਰ ਦੌਰ ਪਈ ਹੈ।

new

ਕੰਵਰ ਚਾਹਲ ਦਾ ਪੰਜਾਬੀ ਸੰਗੀਤ ਜਗਤ ‘ਚ ਕਾਫ਼ੀ ਨਾਂ ਸੀ। ਦੱਸ ਦੇਈਏ ਕਿ ਉਨ੍ਹਾਂ ਨੂੰ ਸ਼ਹਿਨਾਜ਼ ਗਿੱਲ ਨਾਲ ਗੀਤ ‘ਮਾਝੇ ਦੀ ਜੱਟੀਏ’ ਵਿੱਚ ਵੀ ਦੇਖਿਆ ਗਿਆ ਸੀ। ਇਸ ਗੀਤ ਨੂੰ ਫੈਨਜ਼ ਨੇ ਕਾਫੀ ਪਿਆਰ ਦਿੱਤਾ ਸੀ। ਇਸ ਤੋਂ ਇਲਾਵਾ ਗਾਇਕ ਨੇ ‘ਇਕ ਵਾਰ’ ਵਰਗੇ ਕਈ ਗੀਤਾਂ ਨਾਲ ਪ੍ਰਸ਼ੰਸ਼ਕਾਂ ਦਾ ਮਨੋਰੰਜਨ ਕੀਤਾ।ਗਾਇਕ ਕੰਵਰ ਚਾਹਲ ਦੀ ਅਚਾਨਕ ਮੌਤ ਨਾਲ ਪੰਜਾਬੀ ਫ਼ਿਲਮੀ ਜਗਤ ‘ਚ ਸੋਗ ਦੀ ਲਹਿਰ ਦੌਰ ਪਈ ਹੈ। ਉਨ੍ਹਾਂ ਦੀ ਮੌਤ ਕਿਵੇਂ ਹੋਈ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ ਜਾਣਕਾਰੀ ਮੁਤਾਬਕ ਅੱਜ ਕੋਟੜਾ ਕਲਾਂ ਦੇ ਨੇੜੇ ਭੀਖੀ ਵਿਖੇ ਕੰਵਰ ਚਾਹਲ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਪੰਜਾਬੀ ਗਾਇਕ ਕੰਵਰ ਚਾਹਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਦੱਸ ਦੇਈਏ ਕਿ ਉਨ੍ਹਾਂ ਨੂੰ ਸ਼ਹਿਨਾਜ਼ ਗਿੱਲ ਨਾਲ ਗੀਤ ‘ਮਾਝੇ ਦੀ ਜੱਟੀਏ’ ਵਿੱਚ ਵੀ ਦੇਖਿਆ ਗਿਆ ਸੀ। ਉਨ੍ਹਾਂ ਸੰਗੀਤ ਜਗਤ ਨੂੰ ਕਈ ਸੁਪਰਹਿੱਟ ਗੀਤ ਦਿੱਤੇ। ਕਲਾਕਾਰ ਦਾ ਦੇਹਾਂਤ ਨਾ ਸਿਰਫ ਪੰਜਾਬੀ ਮਿਊਜ਼ਿਕ ਇੰਡਸਟਰੀ ਸਗੋਂ ਪ੍ਰਸ਼ੰਸ਼ਕਾਂ ਲਈ ਕਿਸੇ ਵੱਡੇ ਸਦਮੇ ਤੋਂ ਘੱਟ ਨਹੀਂ ਹੈ। ਕੰਵਰ ਚਾਹਲ ਸਿਰਫ 29 ਸਾਲ ਦੀ ਉਮਰ ਵਿੱਚ ਦੁਨੀਆ ਤੋਂ ਹਮੇਸ਼-ਹਮੇਸ਼ਾ ਲਈ ਰੁਖਸਤ ਹੋ ਗਏ।

newhttps://punjabiinworld.com/wp-admin/options-general.php?page=ad-inserter.php#tab-4

ਦੱਸ ਦੇਈਏ ਕਿ ਸ਼ਹਿਨਾਜ਼ ਗਿੱਲ ਨਾਲ ‘ਮਾਝੇ ਦੀ ਜੱਟੀਏ’ ਤੋਂ ਇਲਾਵਾ ਉਨ੍ਹਾਂ ‘ਗੱਲ ਸੁਣ ਜਾ’ ਤੇ ‘ਇਕ ਵਾਰ’ ਵਰਗੇ ਕਈ ਗੀਤਾਂ ਨਾਲ ਪ੍ਰਸ਼ੰਸ਼ਕਾਂ ਦਾ ਮਨੋਰੰਜਨ ਕੀਤਾ। ਖਬਰਾਂ ਮੁਤਾਬਕ ਅੱਜ ਕੋਟੜਾ ਕਲਾਂ ਦੇ ਨੇੜੇ ਭੀਖੀ (ਮਾਨਸਾ) ਵਿਖੇ ਕੰਵਰ ਚਾਹਲ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਕੰਵਰ ਚਾਹਲ ਦੀ ਮੌਤ ਕਿਵੇਂ ਹੋਈ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ ਕਲਾਕਾਰ ਦੇ ਦੇਹਾਂਤ ਦੀ ਖਬਰ ਨੇ ਪ੍ਰਸ਼ੰਸ਼ਕਾਂ ਦੀਆਂ ਅੱਖਾਂ ਵੀ ਨਮ ਕਰ ਦਿੱਤਿਆਂ ਹਨ। ਇਹ ਪੰਜਾਬੀ ਸੰਗੀਤ ਜਗਤ ਲਈ ਬਹੁਤ ਵੱਡਾ ਘਾਟਾ ਹੈ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!