Home / ਦੁਨੀਆ ਭਰ / ਬੁਢਾਪਾ ਪੈਨਸ਼ਨ ਵਾਲਿਆ ਲਈ ਆਈ ਵੱਡੀ ਖਬਰ

ਬੁਢਾਪਾ ਪੈਨਸ਼ਨ ਵਾਲਿਆ ਲਈ ਆਈ ਵੱਡੀ ਖਬਰ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾ ਦੌਰਾਨ ਗਨੀਵ ਕੌਰ ਮਜੀਠੀਆ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਜੇਕਰ ਸਰਕਾਰ ਬਣੀ ਤਾਂ ਬਜ਼ੁਰਗਾਂ, ਵਿਧਵਾਵਾਂ ਅਤੇ ਅੰਗਹੀਣਾਂ ਦੀ ਪੈਨਸ਼ਨ ਵਿੱਚ ਵਾਧਾ ਕੀਤਾ ਜਾਵੇਗਾ, ਤਾਂਇਹ ਵਾਧਾ ਕਦੋਂ ਅਤੇ ਕਿੰਨਾਂ ਹੋਵੇਗਾ। ਇਸ ਤੇਪ੍ਰਤੀਕਿਰਿਆ ਦਿੰਦਿਆਂ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਇਸ ਸਕੀਮ ਨੂੰ ਪੂਰਾ ਕਰਨ ਦਾ ਜਲਦ ਹੀ ਵਾਧਾ ਕੀਤਾ ਹੈਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਭੱਤਾ ਦੇਣ ਦੀ ਗਾਰੰਟੀ ਦਿੱਤੀ ਸੀ ਜਿਸ ਨੂੰ ਪੂਰਾ ਕੀਤਾ ਜਾ ਰਿਹਾ ਹੈ ਸਾਰੇ ਵਿਕਾਸ ਬਲਾਕ ਦਫਤਰਾਂ ਤੋਂ 18 ਤੋਂ59 ਸਾਲ ਦੀ

new

ਉਮਰ ਸਮੂਹ ਦੀਆਂ ਔਰਤਾਂ ਦਾ ਡਾਟਾ ਇਕੱਠਾ ਕੀਤਾ ਗਿਆ ਹੈਸ਼ਿਮਲਾ ਹਿਮਾਚਲ ਪ੍ਰਦੇਸ਼ ਸਰਕਾਰ ਨੇ ਇਸ ਉਮਰ ਵਰਗ ਦੀਆਂ ਔਰਤਾਂ ਦੀ ਪਛਾਣ ਕਰ ਲਈ ਗਈ ਹੈ ਇਸ ਯੋਜਨਾ ਤਹਿਤ ਸੂਬੇ ਦੀਆਂ 1053021 ਔਰਤਾਂ ਨੂੰ ਪ੍ਰਤੀ ਮਹੀਨਾ ਇਹ ਭੱਤਾ ਦਿੱਤਾ ਜਾਵੇਗਾ ਔਰਤਾਂ ਨੂੰ ਇਹ ਭੱਤਾ ਦੇਣ ਲਈ ਹਰ ਸਾਲ1895 ਕਰੋੜ ਰੁਪਏ ਦਾ ਖਰਚਾ ਆਵੇਗਾ ਇਸ ਯੋਜਨਾ ਦਾ ਏਜੰਡਾ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਲਿਆਂਦਾ ਜਾਵੇਗਾਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ

ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!