Home / ਦੁਨੀਆ ਭਰ / ਛੁੱਟੀਆਂ ਬਾਰੇ ਆਈ ਵੱਡੀ ਖਬਰ

ਛੁੱਟੀਆਂ ਬਾਰੇ ਆਈ ਵੱਡੀ ਖਬਰ

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਅਪ੍ਰੈਲ ਦੀ ਤਰ੍ਹਾ ਮਈ ਦਾ ਮਹੀਨਾ ਵੀ ਬੈਂਕ ਛੁੱਟੀਆਂ ਵਾਲਾ ਹੈ। ਮਈ ਮਹੀਨੇ ਦੇ ਪਹਿਲੇ ਦਿਨ ਲਈ ਹੀ ਪੰਜਾਬ ਸੂਬੇ ਵਿੱਚ ਮਜਦੂਰ ਦਿਵਸ ਕਾਰਨ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਇਸ ਮਹੀਨੇ ਕੁੱਲ 5 ਛੁੱਟੀਆਂ ਰਾਜ ਦਿਵਸ ਅਤੇ ਜੇਯੰਤੀ ਦੇ ਕਾਰਨ ਹੋਣਗੀਆਂ।

new

ਇਸ ਤੋਂ ਇਲਾਵਾ ਉਨੱਤੀ ਸ਼ਹਿਰਾਂ ਵਿੱਚ ਵੱਖ-ਵੱਖ ਦਿਨਾਂ ਵਿੱਚ ਕੁੱਲ 27 ਛੁੱਟੀਆਂ ਹਨ।ਅਤੇ ਅਜਿਹੇ ਦੇ ਨਾਲ ਰਾਸ਼ਟਰੀ ਛੁੱਟੀਆਂ ਤੋਂ ਇਲਾਵਾ ਅਤੇ ਤੁਹਾਡੇ ਆਪਣੇ ਸੂਬੇ ਦੇ ਸ਼ਹਿਰ ਦੇ ਅਧਾਰ ਤੇ ਬੈਂਕ ਛੁੱਟੀਆਂ ਬਾਰੇ ਵੀ ਜਾਨਣਾ ਮਹਤਵਪੂਰਣ ਹੈ। ਤਾਂ ਜੋ ਤੁਸੀਂ ਬੈਂਕ ਨਾਲ ਸਬੰਧਤ ਕੰਮ ਅਸਾਨੀ ਨਾਲ ਕਰ ਸਕੋ।ਇਸ ਨਾਲ ਕਈ ਤਰ੍ਹਾਂ ਦੇ ਕੰਮਕਾਜ ਵਿੱਚ ਮੁਸ਼ਕਲ ਆ ਸਕਦੀ ਹੈ। ਅਤੇ ਮਈ ਵਿੱਚ ਬੈਂਕਾਂ ਦੀਆਂ ਛੁੱਟੀਆਂ ਕਿਸ ਕਿਸ ਦਿਨ ਹਨ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!